Math, asked by hisingh640756, 7 months ago

ਸਿਹਤ ਕਿੰਨੇ ਪ੍ਰਕਾਰ ਦੀ ਹੁੰਦੀ ਹੈ?,​

Answers

Answered by shubhamgariya660
12

Answer:

ਸਿਹਤ ਕਿੰਨੇ ਪ੍ਰਕਾਰ ਦੀ ਹੁੰਦੀ ਹੈ?,

Step-by-step explanation:

ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।

hope it will help you plz mark me as brainlist plz ❤❤❤

Answered by ka7568326
1

Step-by-step explanation:

ਅਭਿਆਸ

ਸਿਹਤ ਕਿੰਨ ਪ੍ਰਕਾਰ ਦੀ ਹੁੰਦੀ ਹੈ ।

Similar questions