ਗੋਬਿੰਦ ਰਾਏ ਜੀ ਦਾ ਜਨਮ ਕਦੋਂ ਅਤੇ ਕਿੱਥੇ ਹੋਇਆ? ਉਹਨਾਂ ਦੇ ਮਾਤਾ ਪਿਤਾ ਜੀ ਦਾ ਨਾਂ ਵੀ
Answers
Answer:
ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ। 1672 ਵਿੱਚ ਆਨੰਦਪੁਰ ਵਿਖੇ ਆ ਗਏ। ਫਾਰਸੀ ਦੀ ਸਿੱਖਿਆ ਕਾਜ਼ੀ ਪੀਰ ਮੁਹੰਮਦ ਤੋਂ, ਸੰਸਕਿ੍ਤ ਦੀ ਸਿੱਖਿਆ ਪੰਡਿਤ ਹਰਜਸ ਤੋਂ, ਗੁਰਮੁਖੀ ਲਿਪੀ ਦੀ ਸਿੱਖਿਆ ਮਤੀ ਦਾਸ ਅਤੇ ਸਾਹਿਬ ਚੰਦ ਤੋਂ ਪੑਾਪਤ ਕੀਤੀ। ਗੁਰੂ ਤੇਗ਼ ਬਹਾਦਰ ਸਾਹਿਬ ਜੀ, ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਇਹਨਾਂ ਦਿਨਾਂ ਵਿੱਚ ਸਾਰੇ ਪਾਸੇ ਤੋਂ ਸਿੱਖ ਸੰਗਤਾਂ ਚੱਕ ਨਾਨਕੀ ਆਉਣ ਲੱਗ ਪਈਆਂ। ਇਹਨਾਂ ਦਿਨਾਂ ਵਿੱਚ ਹੀ ਲਾਹੌਰ ਤੋਂ ਭਾਈ ਹਰਿਜਸ ਸੁਭਿੱਖੀ ਵੀ ਦਰਸ਼ਨਾਂ ਵਾਸਤੇ ਆਇਆ। ਉਹਨਾ ਦੀ ਬੇਟੀ ਬੀਬੀ ਜੀਤਾਂ ਜੀ ਦੀ ਮੰਗਣੀ ਗੋਬਿੰਦ ਰਾਇ ਨਾਲ 12 ਮਈ, 1673 ਦੇ ਦਿਨ ਕੀਤੀ ਗਈ। ਇਸ ਦੇ ਨਾਲ ਹੀ ਭਾਈ ਬਜਰ ਸਿੰਘ ਨੂੰ ਗੋਬਿੰਦ ਰਾਇ ਨੂੰ ਸ਼ਸਤਰ ਚਲਾਉਣ ਅਤੇ ਘੋੜ ਸਵਾਰੀ ਸਿਖਾਉਣ ਵਾਸਤੇ ਤਾਇਨਾਤ ਕੀਤਾ ਗਿਆ।
Hope it helps .
Explanation:
Answer:
ਜਨਮ =22 December 1666 ਈਸਵੀ ਨੂੰ ਪਟਨਾ ਵਿਖੇ
ਗੁਰੂ ਤੇਗ ਬਹਾਦੁਰ ਜੀ ਅਤੇ ਮਾਤਾ ਗੁਜਰੀ ਜੀ