Social Sciences, asked by sh907705, 7 months ago

ਦੁਆਬ ਸ਼ਬਦ ਤੋ ਕੀ ਭਾਵ ਹੈ​

Answers

Answered by TriviaTramp
0

Answer:

ਦਾ ਇਲਾਕਾ ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਦੁਆਬੇ ਦੇ ਇਲਾਕੇ ਨੂੰ ਮੰਜਕੀ, ਦੋਨਾ, ਧੱਕ, ਸਿਰੋਵਾਲ, ਕੰਡੀ ਅਤੇ ਬੇਟ ਵੰਡਿਆ ਗਿਆ ਹੈ। ਦੋਨਾ, ਮੰਜਕੀ ਅਤੇ ਧੱਕ ਦੇ ਇਲਾਦੁਆਬਾ ਜਿਸ ਨੂੰ ਪੰਜਾਬ ਦੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਇਲਾਕੇ ਵਿੱਚ ਬਿਸਟ ਦੁਆਬ ਜਾਂ ਜਲੰਧਰ ਦੁਆਬ ਵੀ ਕਿਹਾ ਜਾਂਦਾ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਇਸ ਇਲਾਕੇ ਦੇ ਲੋਕਾਂ ਨੂੰ ਦੁਆਬੀਏ ਕਿਹਾ ਜਾਂਦਾ ਹੈ। ਇਹ ਸ਼ਬਦ ਦੋ+ਆਬ ਮਤਲਵ ਦੋ ਪਾਣੀਆਂ ਦੀ ਧਰਤੀ ਤੋਂ ਬਣਿਆ ਹੈ। ਇਸ ਇਲਾਕੇ ਵਿੱਚ 35% ਅਬਾਦੀ ਪਛੜੀਆਂ ਸ਼੍ਰੇਣੀਆਂ ਲੋਕਾਂ ਦੀ ਹੈ। ਇਸ ਨੂੰ ਐਨਆਰ ਆਈ ਕਿਆ ਦੀ ਕੋਈ ਸੀਮਾ ਨਹੀਂ ਹੈ ਤਾਂ ਵੀ ਨੈਸ਼ਨਲ ਹਾਈਵੇ 1 (ਭਾਰਤ) ਮੰਜਕੀ ਅਤੇ ਧੱਕ ਨੂੰ ਵੰਡਦੀ ਹੈ। ਹਰੇਕ ਇਲਾਕੇ ਦਾ ਆਪਣਾ ਸੱਭਿਆਚਾਰ ਹੈ।

Hope it helps .

Explanation:

Similar questions