World Languages, asked by tiwarigouri43, 6 months ago

ਆਪਣੀ ਦਾਦੀ ਮਾਂ ਦੇ ਸੁਭਾਅ ਦਾ ਵਰਣਨ ਕਰਦਾਇੱਕ ਲੇਖ ਲਿਖੋ -​

Answers

Answered by surpanenisaisneha888
1

Answer:

ਵਿਰਸਾ' ਬਜ਼ੁਰਗਾਂ ਵਲੋਂ ਪੀੜ੍ਹੀ-ਦਰ-ਪੀੜ੍ਹੀ ਦਿੱਤੀਆਂ ਚੀਜ਼ਾਂ ਹਨ। ਇਹ ਚੀਜ਼ਾਂ ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ (tangible) ਵੀ ਹੋ ਸਕਦੀਆਂ ਹਨ, ਅਤੇ ਇਹ ਚੀਜ਼ਾਂ ਨਾ ਛੋਹੀਆਂ ਜਾਣ ਵਾਲੀਆਂ (intangible) ਵੀ ਹੋ ਸਕਦੀਆਂ ਹਨ। ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਜ਼ਮੀਨ ਅਤੇ ਹੋਰ ਜਾਇਦਾਦ ਆ ਜਾਂਦੀ ਹੈ। ਨਾ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਸਾਡੇ ਸੁਭਾਅ ਵਗੈਰਾ ਆ ਜਾਂਦੇ ਹਨ।

Similar questions