World Languages, asked by sitadevi9646, 7 months ago




ਕਿਸ ਨੇ ਊਧਮ ਸਿੰਘ ਨੂੰ ਸੈਂਟਰਲ ਖਾਲਸਾ ਯਤੀਮਖਾਨਾ, ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ?​

Answers

Answered by gentryamansharma51
12

Explanation:

ਸੈਂਟਰਲ ਖਾਲਸਾ ਯਤੀਮਖਾਨਾ ਅੰਮ੍ਰਿਤਸਰ ਦੀ ਸਥਾਪਨਾ ਚੀਫ਼ ਖਾਲਸਾ ਦੀਵਾਨ ਦੁਆਰਾ,ਯਤੀਮ ਤੇ ਨਿਆਸਰਾ ਬਚਿਆਂ ਦੀ ਸੇਵਾ ਸੰਭਾਲ ਲਈ 1904 ਵਿੱਚ ਕੀਤੀ ਗਈ ਸੀ। 1905 ਵਿੱਚ ਇਥੇ ਨੇਤਰਹੀਨ ਸੂਰਮਾ ਸਿੰਘਾਂ ਲਈ ਆਸ਼ਰਮ ਬਣਾਇਆ ਗਿਆ।

 </p><p>\huge\pink{\boxed{\green{\mathfrak{\overbrace{\underbrace{\fcolorbox{red}{aqua}{\underline{\pink{✯Answer✯}}}}}}}}}✯✯ </p><p>

[1]

Answered by Harshitarajwar
2

Answer:

ਮਾਪਿਆਂ ਦਾ ਸਾਇਆ ਖੁਸ ਜਾਣ ਉਪਰੰਤ ਊਧਮ ਸਿੰਘ ਨੂੰ ਖਾਲਸਾ ਯਤੀਮਖ਼ਾਨਾ ਅੰਮ੍ਰਿਤਸਰ ਵਿਖੇ ਦਾਖਲ ਕਰਵਾ ਦਿੱਤਾ ਗਿਆ ।

here is your answer

Similar questions