Social Sciences, asked by kaursarbjit896, 4 months ago

ਕਿਹੜਾ ਕਰ ਪਹਿਲਾਂ ਸਵੈ ਇੱਛਾ ਨਾਲ ਦੇਣਾ ਹੁੰਦਾ ਸੀ ਪਰ ਬਾਅਦ ਵਿੱਚ ਇਸ ਨੂੰ ਲਾਜ਼ਮੀ ਕਰ ਦਿੱਤਾ ਗਿਆ? ​

Answers

Answered by vmokshadhaieini10
3

Answer:

HOPE THIS HELPS YOU PLEASE MARK ME AS BRAINLEST ANSWER AND FOLLOW ME

Explanation:

ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।[1]

ਚੈੱਕ ਟੈਕਨੀਕਲ ਯੂਨੀਵਰਸਿਟੀ, ਪਰਾਗ ਵਿਖੇ ਬਾਇਓਮੈਡੀਕਲ ਇੰਜੀਨੀਅਰਿੰਗ ਵਿਖੇ ਲੈਕਚਰ

ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।

Answered by balikamni
1

Answer:

option b is the correct

Similar questions