English, asked by parmeetsingh8072, 6 months ago

ਸ਼ੇਖ ਫ਼ਰੀਦ ਜੀ ਦਾ ਪੂਰਾ ਨਾਂ ਕੀ ਸੀ ?​

Answers

Answered by gupukaur1503
13

Answer:

ਫਰੀਦਾ ਬੁਰੇ ਦਾ ਭਲਾ ਕਰਿ

ਸੂਫ਼ੀ ਦਰਵੇਸ਼ਾਂ ਵਿਚ ਬਾਬਾ ਸ਼ੇਖ਼ ਫ਼ਰੀਦ ਸ਼੍ਰੋਮਣੀ ਹੋ ਗੁਜ਼ਰੇ ਹਨ। ਉਨ੍ਹਾਂ ਨੂੰ ਪੰਜਾਬੀ ਦੇ ਆਦਿ-ਕਵੀ ਹੋਣ ਦਾ ਮਾਣ ਪ੍ਰਾਪਤ ਹੈ। ਆਪ ਦੇ ਜੀਵਨ-ਕਾਲ ਬਾਰੇ ਵਿਦਵਾਨਾਂ ਦੇ ਵੱਖ-ਵੱਖ ਵਿਚਾਰ ਹਨ ਪਰ ਸਰਬਸੰਮਤੀ ਨਾਲ ਉਨ੍ਹਾਂ ਦਾ ਸਮਾਂ 1173 ਤੋਂ 1266 ਈਸਵੀ ਮੰਨਿਆ ਗਿਆ ਹੈ। ਆਪ ਦਾ ਜਨਮ ਖੋਤਵਾਲ/ਕੋਠੇਵਾਲ, ਮੁਲਤਾਨ, ਪਾਕਿਸਤਾਨ ਵਿਖੇ ਸ਼ੇਖ਼ ਜਮਾਲੁਦੀਨ ਤੇ ਬੀਬੀ ਕੁਰਸੁਮ ਜੀ ਦੇ ਘਰ ਹੋਇਆ।

Answered by parry8016
0

Explanation:

ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ

Similar questions