ਦਲ ਖਾਲਸਾ ਦੀ ਸਥਾਪਨਾ ......... ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਵਿਖੇ ਹੋਈ।
Answers
ਵੈਸਾਖੁ ਭਲਾ ਸਾਖਾ ਵੇਸ ਕਰੇ’ (ਪੰਨਾ 1108)
ਇਹ ਤਿਉਹਾਰ ਸਮੂਹ ਭਾਰਤੀਆਂ ਵਿਸ਼ੇਸ਼ ਕਰਕੇ ਪੰਜਾਬੀਆਂ ਲਈ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਵ ਰੱਖਦਾ ਹੈ। ਇਸ ਤਿਉਹਾਰ ਨਾਲ ਜੁੜੀਆਂ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਨੇ ਵੱਖ ਵੱਖ ਤਰੀਕਿਆਂ ਨਾਲ ਲੋਕ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੜੇ ਚਾਵਾਂ ਅਤੇ ਸ਼ਰਧਾ ਨਾਲ ਦਰਿਆਵਾਂ, ਝੀਲਾਂ ਅਤੇ ਸਰੋਵਰਾਂ ਦੇ ਕੰਢਿਆਂ ‘ਤੇ ਮਨਾਇਆ ਜਾਂਦਾ ਹੈ, ਜਿਸ ਵਿੱਚ ਲੋਕ ਹੁੰਮ-ਹੁੰਮਾ ਕੇ ਪੁੱਜਦੇ ਹਨ। ਕਿਸਾਨੀ ਭਾਈਚਾਰਾ ਹਾੜ੍ਹੀ ਦੀ ਫ਼ਸਲ ਪੱਕਣ ਦੀ ਖੁਸ਼ੀ ਵਿੱਚ ਇਹ ਤਿਉਹਾਰ ਮਨਾਉਂਦਾ ਹੈ। ਇਸ ਹਾੜ੍ਹੀ ਦੀ ਫ਼ਸਲ ਨਾਲ਼ ਕਿਸਾਨਾਂ ਦੀਆਂ ਬਹੁਤ ਸਾਰੀਆਂ ਆਰਥਿਕ, ਸਮਾਜਿਕ ਅਤੇ ਮਾਨਸਿਕ ਲੋੜਾਂ ਜੁੜੀਆਂ ਹੁੰਦੀਆਂ ਹਨ। ਲੋਕ ਖੁਸ਼ੀ ਖੁਸ਼ੀ ਭੰਗੜਾ ਪਾਉਂਦੇ ਹੋਏ ਵੱਖ-ਵੱਖ ਥਾਵਾਂ ‘ਤੇ ਲੱਗਦੇ ਇਸ ਵਿਸਾਖੀ ਦੇ ਮੇਲੇ ਵਿੱਚ ਸ਼ਿਰਕਤ ਕਰਦੇ ਹਨ। ਵਿਸਾਖੀ ਤੋਂ ਅਗਲੇ ਦਿਨ ਢੋਲੀ, ਢੋਲ ‘ਤੇ ਡੱਗਾ ਮਾਰਦਾ ਹੋਇਆ ਕਣਕ ਦੀ ਵਾਢੀ ਦਾ ਸ਼ੁਭ ਆਰੰਭ ਕਰਦਾ ਹੈ
Answer:
ਦਲ ਖਾਲਸਾ ਦੀ ਸਥਾਪਨਾ 1699 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਵਿਖੇ ਹੋਈ।