Political Science, asked by jassdinaala, 9 months ago

ਰਾਜਨਿਤਿਕ ਸੱਭਿਆਚਾਰ ਤੋ ਕੀ ਭਾਵ ਹੈ

Answers

Answered by mitali4083
0

Answer:

sorry can't understand this language

Answered by Anonymous
35

ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)"[1]) ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।

Similar questions