Social Sciences, asked by amritpalsingj59, 7 months ago

ਗਿਆਸੂਦੀਨ ਬਲਬਨ ਨੇ ਮੰਗੋਲਾਂ ਦੇ ਖ਼ਿਲਾਫ਼ ਕਿਹੜੀ ਨੀਤੀ ਅਪਣਾਈ ? ​

Answers

Answered by devip649
8

Explanation:

ਨਵੀਂ ਦਿੱਲੀ: ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਤੋਂ ਦਿੱਤੇ ਗਏ ਅਸਤੀਫੇ ਮਗਰੋਂ ਉਹਨਾਂ ਜ਼ੀ ਪੰਜਾਬ ਹਰਿਆਣਾ ਹਿਮਾਚਲ 'ਤੇ ਖਾਸ ਗੱਲਬਾਤ ਕੀਤੀ। ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਸੰਪਾਦਕ ਦਿਲੀਪ ਤਿਵਾਰੀ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕੀਤੇ, ਜਿਸ ਦਾ ਜਵਾਬ ਦਿੰਦਿਆਂ ਉਹਨਾਂ ਨੇ ਕਿਸਾਨਾਂ ਨਾਲ ਖੜੇ ਹੋਣ ਦੀ ਗੱਲ ਆਖੀ।

ਹਰਸਿਮਰਤ ਕੌਰ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਮੈਂ ਕਿਸਾਨਾਂ ਤੋਂ ਮੁਆਫੀ ਮੰਗਦੀ ਹਾਂ ਕਿ ਮੈਂ ਉਹਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਣ 'ਚ ਅਸਫਲ ਰਹੀ, ਮੇਰਾ ਕੰਮ ਹੀ ਇਹ ਸੀ ਮੈਂ ਉਹਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਵਾਂ, ਪਰ ਮੈਂ ਅਜਿਹਾ ਨਹੀਂ ਕਰ ਸਕੀ। ਮੈਂ ਕਿਸਾਨਾਂ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਾਂ।

Similar questions