ਚਿੱਠੀ ਵਿੱਚ ਸੰਬੋਧਨੀ ਸ਼ਬਦ ਕਿਹੜਾ ਹੈ
Answers
Answered by
2
ਸਫ਼ਰਨਾਮੇ ਦਾ ਇਤਿਹਾਸ ਸਫ਼ਰਨਾਮਿਆਂ ਦਾ ਪਰੰਪਰਾ ਸਾਹਿਤ ਵਿੱਚ ਆਦਿ ਕਾਲ ਤੋਂ ਚਲੀ ਆ ਰਹੀ ਹੈ। ਭਾਰਤੀ ਸਾਹਿਤ ਵਿੱਚ ਸਭ ਤੋਂ ਪਹਿਲਾ ਸਫ਼ਰਨਾਮਿਆਂ ਦੀ ਝਲਕ ਸੰਸਕ੍ਰਿਤ ਸਾਹਿਤ ਵਿੱਚ ਦੇਖਣ ਜਾਂ ਪੜ੍ਹਨ ਨੂੰ ਮਿਲਦੀ ਹੈ। ਪੂਰਵ ਇਤਿਹਾਸਕ ਕਾਲ ਵਿੱਚ ਮਨੁੱਖ ਦੀ ਯਾਤਰਾ ਕਰਨ ਦੀ ਪ੍ਰਵਿਰਤੀ ਦੀ ਅਨੇਕਾਂ ਉਦਾਹਰਨਾਂ ਮਿਲਦੀਆਂ ਹਨ। ਬੁੱਧ ਧਰਮ ਦੇ ਭਿਖਸ਼ੂ ਤੇ ਭਿਕਸ਼ਣੀਆਂ, ਜੈਨ ਮਤ ਦੇ ਦਿਗੰਬਰ ਆਮ ਜਨਤਾ ਵਿੱਚ ਧਰਮ ਦਾ ਪ੍ਰਚਾਰ ਕਰਨ ਲਈ ਦੂਰ-ਦੂਰ ਤੱਕ ਯਾਤਰਾ ਕਰਦੇ ਸਨ। ਕਾਲੀਦਾਸ ਦਾ ਵਿਭਿੰਨ ਦੇਸ਼ਾਂ ਦੇ ਪ੍ਰਕਿਰਤੀ ਚਿਤਰਨ ਤੋਂ ਉਸ ਦੀ ਯਾਤਰਾ ਮਨੋਵਿਰਤੀਆਂ ਦਾ ਪਤਾ ਲਗਦਾ ਹੈ। ਅਜਨਬੀ ਅਤੇ ਬੇਗਾਨੀਆਂ ਧਰਤੀਆਂ ਦੀ ਯਾਤਰਾ ਕਰਨਾ ਵੱਖਰੇ-ਵੱਖਰੇ ਸੱਭਿਆਚਾਰਾਂ ਨੂੰ ਦੇਖਣਾ ਘੋਖਣਾ ਮਨੁੱਖ ਦੀ ਸ਼ੁਰੂ ਤੋਂ ਪ੍ਰਵਿਰਤੀ ਰਹੀ ਹੈ। ਮੈਗਸਥਨੀਜ਼, ਹਿਊਨਸਾਂਗ, ਇਬਨ ਬਤੂਤਾ, ਫਾਹੀਆਨ ਆਦਿ ਸੈਲਾਨੀ ਵਿਸ਼ਵ ਭਰ ਵਿੱਚ ਪ੍ਰਸਿਧ ਰਹੇ ਹਨ। ਇਹਨਾਂ ਨੇ ਆਪਣੀਆਂ ਯਾਤਰਾਵਾਂ ਦਾ ਵਰਣਨ
Similar questions
World Languages,
3 months ago
Social Sciences,
3 months ago
Science,
7 months ago
English,
1 year ago