Social Sciences, asked by war555599444, 6 months ago

ਕਿਸੇ ਵਸਤੂ ਜਾਂ ਸੇਵਾ ਵਿੱਚ ਮਨੁੱਖ ਦੀਆਂ ਲੋੜਾਂ ਨੂੰ ਸੰਤੁਸ਼ਟ ਕਰਨ ਦੀ ਸਮਰੱਥਾ ਨੂੰ ਉਪਯੋਗਤਾ ਜਾਂ ਤੁਸ਼ਟੀਗੁਣ ਕਿਹਾ ਜਾਂਦਾ ਹੈ। *



Answers

Answered by sweetyyyy90
4

Answer:

ਲੋਕ ਮੱਤ ਜਾਂ ਲੋਕ ਵਿਸ਼ਵਾਸ ਇੱਕ ਅਜਿਹੇ ਭਾਵ ਦਾ ਨਾਮ ਹੈ, ਜਿਸ ਨੂੰ ਆਧਾਰ ਬਣਾ ਕੇ ਮਨੁੱਖ ਨੇ ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਬੇ-ਮਿਸਾਲ ਤਰੱਕੀ ਕੀਤੀ ਹੈ। ਮਨੁੱਖ ਦਾ ਸਾਰਾ ਸਮਾਜਿਕ, ਧਾਰਮਿਕ ਅਤੇ ਸਭਿਆਚਾਰਕ ਵਿਕਾਸ ਵਿਭਿੰਨ ਕਿਸਮਾਂ ਦੇ ਵਿਸ਼ਵਾਸਾਂ ਨਾਲ ਜੁੜਿਆ ਹੋਇਆ ਹੈ। “ਮਨੁੱਖ ਪ੍ਰਕ੍ਰਿਤੀ ਵਿੱਚ ਵਾਪਰਦੀਆਂ ਘਟਨਾਵਾਂ ਤੋਂ ਆਪਣੀ ਪ੍ਰਤੱਖਣ ਸ਼ਕਤੀ ਰਾਹੀਂ ਜੋ ਪ੍ਰਭਾਵ ਗ੍ਰਹਿਣ ਕਰਦਾ ਸੀ ਉਹ ਹੀ ਲੋਕ ਵਿਸ਼ਵਾਸ਼ਾਂ ਦਾ ਆਧਾਰ ਬਣਦੇ ਹਨ। ਪ੍ਰਕ੍ਰਿਤੀ ਜਾਂ ਮਨੁੱਖੀ ਜੀਵਨ ਵਿੱਚ ਵਾਪਰੀ ਕਿਸੇ ਘਟਨਾ ਦਾ ਸੰਬੰਧ ਜਦੋਂ ਕਿਸੇ ਦੂਸਰੀ ਘਟਨਾ ਨਾਲ ਜੁੜ ਗਿਆ ਤਾਂ ਮਨੁੱਖ ਸਮਾਨ ਸਥਿਤੀਆਂ ਵਿੱਚ ਅਜਿਹੀਆਂ ਹੀ ਘਟਨਾਵਾਂ ਦੇ ਵਾਪਰਨ ਬਾਰੇ ਵਿਸ਼ਵਾਸ ਕਰਨ ਲੱਗ ਗਿਆ। ਉਸਨੇ ਇੱਕ ਘਟਨਾ ਨੂੰ ਦੂਸਰੀ ਦਾ ਕਾਰਨ ਮੰਨ ਲਿਆ। ਪ੍ਰਕ੍ਰਿਤੀ ਨਾਲ ਅੰਤਰ ਕਿਰਿਆ ਵਿੱਚ ਆਉਣ ਨਾਲ ਉਹ ਵਿਸ਼ਵਾਸ ਬਣਨੇ ਸ਼ੁਰੂ ਹੋਏ ਅਤੇ ਜਿਉ-ਜਿਉ ਮਨੁੱਖੀ ਅਨੁਭਵ ਵਿਸ਼ਾਲ ਹੁੰਦਾ ਗਿਆ ਇੰਨ੍ਹਾਂ ਵਿਸ਼ਵਾਸਾਂ ਦਾ ਦਾਇਰਾ ਵੀ ਫੈਲਦਾ ਗਿਆ।”

Similar questions