ਗੱਭੇ ਕਿਸ ਖੇਤਰ ਦੀ ਉਪਬੋਲੀ ਹੈ?
Answers
Answered by
2
Answer:
ਦੁਆਬੀ ਉਪ-ਬੋਲੀ ਬਿਆਸ ਸਤਲੁਜ ਦੇ ਵਿਚਕਾਰਲੇ ਦੁਆਬਾ ਇਲਾਕੇ ਦੀ ਹੈ।[1] ਇਹ ਉਪ-ਬੋਲੀ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇਸ ਵਿੱਚ ਵ ਦੀ ਥਾਂ ਤੇ ਬ ਦੀ ਵਰਤੋਂ ਆਮ ਮਿਲਦੀ ਹੈ ਜਿਵੇਂ, 'ਵੀਰ' ਨੂੰ 'ਬੀਰ' ਅਤੇ 'ਵੱਛਾ' ਨੂੰ 'ਬੱਛਾ' ਆਦਿ। ਦੁਆਬੀ ਵਿੱਚ ਪਿਉ ਨੂੰ ਪੇਅ, ਘਿਉ ਨੂੰ ਘੇਅ, ਸਿਉ ਨੂੰ ਸੇਅ ਕਿਹਾ ਜਾਂਦਾ ਹੈ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।
Explanation:
Plz mark me brainleast answer and follow me
Similar questions