CBSE BOARD X, asked by sandhu52755, 3 months ago

ਭਗਤ ਸਿੰਘ ਦੀ ਜੇਬ ਵਿੱਚ ਕਿਸ ਦੀ ਤਸਵੀਰ ਰਹਿੰਦੀ ਸੀ ਅਤੇ ਕਿਉ ?​

Answers

Answered by Anonymous
2

Answer:

ਭਗਤ ਸਿੰਘ[1] (28 ਸਤੰਬਰ 1907 - 23 ਮਾਰਚ 1931)[2][3] ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ।

Similar questions