ਪਾਲ ਵੰਸ਼ ਦਾ ਮੋਢੀ ਕੌਣ ਸੀ
Answers
Answer:
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ।[1] ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ।
Explanation:
Answer:
ਗੋਪਾਲ (Gopal) ਪਾਲ ਵੰਸ਼ ਦਾ ਮੋਢੀ ਸੀ।
Explanation: