History, asked by aartikumari2712, 7 months ago

ਪ੍ਰਸ਼ਨ :- ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਦੋਂ ਕਰਵਾਇਆ ਗਿਆ ?​

Answers

Answered by drishtisingh156
2

ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।[1] ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।[1] 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।

FØŁŁØW

Attachments:
Similar questions
Math, 3 months ago