CBSE BOARD XII, asked by rajwindersingh12683, 8 months ago

ਇਹਨਾਂ ਵਿੱਚੋਂ ਕਿਹੜਾ ਜੈਵਿਕ ਬਾਲਣ ਨਹੀਂ ਹੈ?​

Answers

Answered by ponprapanjanprabhu
0

Answer:

mutta payale ithu yenna language

Answered by Anonymous
3

Answer:

ਪਥਰਾਟੀ ਬਾਲਣ ਕੁਦਰਤੀ ਅਮਲਾਂ ਰਾਹੀਂ ਬਣੇ ਹੋਏ ਬਾਲਣ ਹੁੰਦੇ ਹਨ ਜਿਵੇਂ ਕਿ ਦੱਬੇ ਹੋਏ ਪ੍ਰਾਣੀਆਂ ਦਾ ਹਵਾ ਦੀ ਗ਼ੈਰ-ਮੌਜੂਦਗੀ ਵਿੱਚ ਗਲ਼ਨਾ। ਪ੍ਰਾਣੀਆਂ ਦੀ ਅਤੇ ਉਹਨਾਂ ਤੋਂ ਬਣਨ ਵਾਲ਼ੇ ਪਥਰਾਟੀ ਬਾਲਣਾਂ ਦੀ ਉਮਰ ਆਮ ਤੌਰ ਉੱਤੇ ਲੱਖਾਂ ਸਾਲਾਂ ਦੇ ਗੇੜ ਵਿੱਚ ਹੁੰਦੀ ਹੈ ਅਤੇ ਕਈ ਵਾਰ ਤਾਂ 65 ਕਰੋੜ ਵਰ੍ਹਿਆਂ ਤੋਂ ਵੀ ਵੱਧ[1] ਪਥਰਾਟੀ ਬਾਲਣਾਂ ਵਿੱਚ ਕਾਰਬਨ ਦੀ ਵੱਡੀ ਮਾਤਰਾ ਹੁੰਦੀ ਹੈ ਅਤੇ ਇਹਨਾਂ ਵਿੱਚ ਕੋਲ਼ਾ, ਕੱਚਾ ਤੇਲ ਅਤੇ ਕੁਦਰਤੀ ਗੈਸ ਸ਼ਾਮਲ ਹਨ।[2] ਇਹ ਮੀਥੇਨ ਵਰਗੇ ਘੱਟ ਕਾਰਬਨ:ਹਾਈਡਰੋਜਨ ਨਿਸਬਤ ਵਾਲ਼ੇ ਉੱਡਣਹਾਰ ਪਦਾਰਥਾਂ ਤੋਂ ਲੈ ਕੇ ਐਂਥਰਾਸਾਈਟਵਰਗੇ ਲਗਭਗ ਖ਼ਰੇ ਕਾਰਬਨ ਦੇ ਬਣੇ ਗ਼ੈਰ-ਉੱਡਣਹਾਰ ਪਦਾਰਥਾਂ ਤੱਕ ਹੋ ਸਕਦੇ ਹਨ। ਮੀਥੇਨ ਹਾਈਡਰੋਕਾਰਬਨ ਦੇ ਇਲਾਕਿਆਂ ਵਿੱਚ ਇਕੱਲਾ, ਤੇਲ ਦੇ ਨਾਲ਼ ਜਾਂ ਮੀਥੇਨ ਕਲੈਥਰੇਟ ਦੇ ਰੂਪ ਵਿੱਚ ਮਿਲਦਾ ਹੈ। ਇਹ ਸਿਧਾਂਤ ਕਿ ਪਥਰਾਟੀ ਬਾਲਣ ਲੱਖਾਂ ਵਰ੍ਹੇ ਪਹਿਲਾਂ ਧਰਤੀ ਦੀ ਪੇਪੜੀ ਵਿੱਚ ਤਾਪ ਅਤੇ ਦਾਬ ਹੇਠ ਪਏ ਮੁਰਦਾ ਬੂਟਿਆਂ ਦੀ ਪਥਰਾਈ ਹੋਈ ਰਹਿੰਦ-ਖੂੰਹਦ ਤੋਂ ਬਣੇ ਹਨ,[3][4] ਨੂੰ ਪਹਿਲੀ ਵਾਰ 1556 ਵਿੱਚ ਜੌਰਗ ਐਗਰੀਕੋਲਾ ਅਤੇ ਬਾਅਦ ਵਿੱਚ 18ਵੇਂ ਸੈਂਕੜੇ ਵਿੱਚ ਮਿਖ਼ਾਈਲ ਲੋਮੋਨੋਸੋਵ ਨੇ ਦਿੱਤਾ ਸੀ।

Explanation:

Similar questions