ਖਾਨਗਾਹੀ ਦੀਵਾ ਬਾਲਦੀਏ ਕਵਿਤਾ ਦਾ ਸਾਰ
Answers
Explanation:
ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978)[1] ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿੱਚ ਅਸਲ ਅਰਥਾਂ ਵਿੱਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978)[1] ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿੱਚ ਅਸਲ ਅਰਥਾਂ ਵਿੱਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ[2] ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ. ਮੋਹਨ ਸਿੰਘ ਨੇ ਰਵਾਇਤੀ ਕਵਿਤਾ ਦੀਆਂ ਦਹਿਲੀਜਾਂ ਟੱਪਕੇ ਨਵੀਂ ਵਿਸ਼ਵਵਿਆਪੀ ਚੇਤਨਾ ਨਾਲ ਪੰਜਾਬੀ ਪਾਠਕ ਜਗਤ ਨੂੰ ਜੋੜਿਆ। ਅੱਧੀ ਸਦੀ ਤੋਂ ਵਧੇਰੇ ਸਮਾਂ ਉਹ ਪੰਜਾਬੀ ਕਵਿਤਾ ਵਿੱਚ ਹੋਰਨਾਂ ਪ੍ਰਗਤੀਵਾਦੀ ਕਵੀਆਂ ਦੇ ਸਹਿਤ ਪ੍ਰਮੁੱਖ ਹਸਤੀ ਬਣੇ ਰਹੇ। ਫ਼ਾਰਸੀ ਦੀ ਉਹਨਾਂ ਦੀ ਜਾਣਕਾਰੀ ਨੇ ਪੰਜਾਬੀ ਕਵਿਤਾ ਵਿੱਚ ਉਰਦੂ-ਫ਼ਾਰਸੀ ਸ਼ਬਦਾਂ ਦੀ ਵਰਤੋਂ ਜਾਰੀ ਰੱਖੀ। ਉਹਨਾਂ ਦੀਆਂ ਕੁਝ ਕਵਿਤਾਵਾਂ ਅਜਿਹੀਆਂ ਹਨ ਜੋ ਪੰਜਾਬੀ ਪਾਠਕਾਂ ਨੂੰ ਮੱਲੋਮੱਲੀ ਯਾਦ ਹੋ ਗਈਆਂ ਹਨ ਜਿਵੇਂ ਕੁੜੀ ਪੋਠੋਹਾਰ ਦੀ, ਛੱਤੋ ਦੀ ਬੇਰੀ ਅਤੇ ਅੰਬੀ ਦੇ ਬੂਟੇ ਥੱਲੇ।
Answer:
6***,9999656499495549495