English, asked by preetidua223, 6 months ago

ਸਾਤਾਂ ਜੀ ਦੇ ਦਰਸ਼ਨਾਂ ਨੂੰ ਜਾਣ ਦਾ ਸੁਭਾਗ
ਹੈ?
ਭਗਤਾਂ ਨੂੰ ਕਦੋਂ ਮਿਲਦਾ ਹਾਂ
ਓ​

Answers

Answered by jhanvichampawat
5

ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।``[1] ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।``[2] ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ. ਰਾਜਬੀਰ ਕੌਰ ਨੇ ‘ਸਾਖੀ` ਦਾ ਅਰਥ ‘ਗਵਾਹੀ` ਲਿਖਿਆ ਹੈ। ਕਈ ਵਿਦਵਾਨਾਂ ਦਾ ਵਿਚਾਰ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਅਧਿਆਤਮਿਕ ਜੀਵਨ ਦੇ ਬਿਰਤਾਂਤ ਨੂੰ ਜਨਮਸਾਖੀ ਕਿਹਾ ਜਾਂਦਾ ਹੈ, ਪਰ ਗੁਰੂ ਨਾਨਕ ਦੇਵ ਜੀ ਤੋਂ ਬਿਨ੍ਹਾਂ ਹੋਰ ਵੀ ਜਨਮ ਸਾਖੀਆਂ ਮਿਲਦੀਆਂ ਹਨ ਜਿਵੇਂ ਭਗਤ ਕਬੀਰ ਜੀ ਦੀ ਜਨਮਸਾਖੀ ਰੈਦਾਸ ਜਨਮਸਾਖੀ। ਇਸ ਲਈ ਅਸੀਂ ਜਨਮਸਾਖੀ ਤੋਂ ਭਾਵ ਕਿਸੇ ਮਹਾਂਪੁਰਸ਼ ਦੇ ਅਧਿਆਤਮਕ ਜੀਵਨ ਬਿਰਤਾਂਤ ਤੋਂ ਮੰਨਦੇ ਹਾਂ। ਤਰਲੋਚਨ ਸਿੰਘ ਬੇਦੀ ਅਨੁਸਾਰ “ਸੋਲ੍ਹਵੀ-ਸਤਾਰ੍ਹਵੀਂ ਸਦੀ ਵਿੱਚ ਰਚੀਆਂ ਗਈਆ ਹੇਠ ਲਿਖੀਆਂ ਜਨਮ ਸਾਖੀਆਂ ਹਨ:

Explanation:

I hope it helps you

Similar questions