India Languages, asked by mehakthukral92, 6 months ago

ਉਹ ਅਮੀਰ ਹੈ ਪਰ ਬਹੁਤ ਕੰਜੂਸ ਹੈ। (ਸਧਾਰਨ)​

Answers

Answered by Anonymous
9

Answer:

ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ। ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ। ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ। ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ। ਜਿਵੇਂ:-

Similar questions