India Languages, asked by veerpal1997dhiman, 8 months ago

ਵਰਖਾ ਕਾਰਨ ਤੁਹਾਡੇ ਮੁਹੱਲੇ ਵਿੱਚ ਪਾਣੀ ਇਕੱਠਾ ਹੋ ਗਿਆ ਹੈ, ਬਿਮਾਰੀਆਂ ਫੈਲਣ ਦਾ ਡਰ ਹੈ, ਆਪਣੇ ਇਲਾਕੇ ਦੇ ਸਿਹਤ ਅਧਿਕਾਰੀ ਨੂੰ ਇਸ ਦਾ ਵੇਰਵਾ ਦਿੰਦੇ ਹੋਏ ਠੋਸ ਕਦਮ ਚੁੱਕਣ ਲਈ ਬੇਨਤੀ ਕਰੋ​

Attachments:

Answers

Answered by ravuri1574
5

Answer:

ਸਰਕਾਰੀਆ ਵੱਲੋਂ ਪੁਰਤਗਾਲ ਵਿਚ ਪਾਣੀ ਦੀ ਸੰਭਾਲ ਅਤੇ ਦਰਿਆਵਾਂ ਦੀ ਸਫਾਈ ਵਰਗੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ

- ਪੁਰਤਗਾਲ ਦੇ ਜਲ ਸਰੋਤ ਬਾਰੇ ਸੈਕਟਰੀ ਆਫ ਸਟੇਟ ਨਾਲ ਮੁਲਾਕਾਤ

ਲਿਸਬਨ/ਚੰਡੀਗੜ•, 1 ਨਵੰਬਰ:

ਪੰਜਾਬ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁਰਤਗਾਲ ਸਰਕਾਰ ਦੇ ਜਲ ਸਰੋਤਾਂ ਬਾਰੇ ਸੈਕਟਰੀ ਆਫ ਸਟੇਟ ਡਾ. ਕਾਰਲੌਸ ਮਾਰਟਿਨਜ਼ ਨਾਲ ਮੁਲਾਕਾਤ ਦੌਰਾਨ ਜਲ ਪ੍ਰਬੰਧਨ, ਦਰਿਆਵਾਂ ਦੀ ਸਫਾਈ ਅਤੇ ਜਲ ਸੰਭਾਲ ਸਬੰਧੀ ਵਿਸਥਤਾਰਿਤ ਵਿਚਾਰ-ਚਰਚਾ ਕੀਤੀ ਗਈ।

ਸ੍ਰੀ ਸਰਕਾਰੀਆ ਪੁਰਤਗਾਲ ਵਿਚ ਭਾਰਤ ਦੀ ਅੰਬੈਸੀ ਵੱਲੋਂ ਦਿੱਤੇ ਗਏ ਸੱਦੇ ਉੱਤੇ ਦੋ ਦਿਨਾਂ ਪੁਰਤਗਾਲ ਦੌਰੇ ਉੱਤੇ ਹਨ।

ਇਸ ਦੌਰਾਨ ਡਾ. ਮਾਰਟਿਨਜ਼ ਨੇ ਪੁਰਤਗਾਲ ਸਰਕਾਰ ਵੱਲੋਂ ਕੁਦਰਤੀ ਜਲ ਸਰੋਤ ਟੈਗਸ ਦੀ ਸਫਲਤਾਪੂਰਵਕ ਕੀਤੀ ਗਈ ਸਫਾਈ ਬਾਰੇ ਜਾਣਕਾਰੀ ਦਿੱਤੀ। ਉਨ•ਾਂ ਦੱਸਿਆ ਕਿ ਟੈਗਸ ਕੁਦਰਤੀ ਜਲ ਸਰੋਤ ਪੱਛਮੀ ਯੂਰਪ ਦਾ ਸਭ ਤੋਂ ਵੱਡਾ ਜਲ ਸਰੋਤ ਹੈ ਜਿਸ ਦੇ ਕੰਢੇ ਉੱਤੇ 19 ਨਗਰ ਕੌਂਸਲਾਂ ਪੈਂਦੀਆਂ ਹਨ ਅਤੇ 28 ਲੱਖ ਲੋਕ ਵਸਦੇ ਹਨ। ਉਨ•ਾਂ ਦੱਸਿਆ ਕਿ ਇੱਕ ਸਮੇਂ 'ਤੇ ਟੈਗਸ ਪੱਛਮੀ ਯੂਰਪ ਦਾ ਸਭ ਤੋਂ ਪ੍ਰਦੂਸ਼ਿਤ ਦਰਿਆ ਸੀ ਜਿਸ ਨੂੰ ਹੁਣ ਪ੍ਰਦੂਸ਼ਣ ਮੁਕਤ ਕਰ ਦਿੱਤਾ ਗਿਆ ਹੈ ਅਤੇ ਇਸਦੇ 35 ਕੰਢਿਆਂ ਉੱਤੇ ਬੀਚਾਂ ਬਣਾਈਆਂ ਗਈਆਂ ਹਨ ਜੋ ਕਿ ਏਨੀਆਂ ਸਾਫ-ਸੁਥਰੀਆਂ ਅਤੇ ਸਵੱਛ ਪਾਣੀ ਵਾਲੀਆਂ ਹਨ ਕਿ ਉੱਥੇ ਲੋਕ ਨਹਾ ਵੀ ਸਕਦੇ ਹਨ।

ਉਨ•ਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਦੂਸ਼ਣ ਕਾਰਣ ਇਸ ਪਾਣੀ ਵਿਚ ਜੀਵ-ਜੰਤੂਆਂ ਦੀ ਹੋਂਦ ਸੰਭਵ ਨਹੀਂ ਸੀ ਪਰ ਹੁਣ ਡੌਲਫਿਨ ਮੱਛੀਆਂ ਵੱਡੀ ਗਿਣਤੀ ਵਿਚ ਦੇਖੀਆਂ ਜਾ ਸਕਦੀਆਂ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਪਾਣੀ ਕਿੰਨਾ ਸਾਫ ਤੇ ਸ਼ੁੱਧ ਹੈ। ਪਾਣੀ ਨੂੰ ਸਾਫ ਕਰਨ ਦੀ ਲੋੜ ਅਨੁਸਾਰ ਵੇਸਟ ਵਾਟਰ ਟ੍ਰੀਟਮੈਂਟ ਪਲਾਂਟ ਯੋਜਨਾਬੱਧ ਤਰੀਕੇ ਨਾਲ ਸਥਾਪਿਤ ਕੀਤੇ ਗਏ ਹਨ।ਇਸ ਤੋਂ ਇਲਾਵਾ ਸਾਫ ਕੀਤੇ ਪਾਣੀ ਦੀ ਮੁੜ ਵਰਤੋਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਵਿਕਾਸ ਦੇ ਰਸਤੇ ਵਿਚ ਆਧੁਨਿਕ ਤਕਨੀਕਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾ ਰਹੀ ਹੈ ਜਿਸ ਨਾਲ ਕਿ ਇਸ ਦਾ ਵਾਤਾਵਰਣ 'ਤੇ ਘੱਟ ਤੋਂ ਘੱਟ ਮਾੜਾ ਅਸਰ ਪਵੇ।

Similar questions