History, asked by kaurpreet807, 5 months ago

ਸਿੰਧ ਘਾਟੀ ਦੇ ਲੋਕ ਕਿਹੜੇ ਪਸ਼ੂ ਤੋਂ ਜਾਣੂ ਨਹੀ ਸਨ?

Answers

Answered by varanyashukla
4

Answer:

ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ।[1] ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ. ਮੀ.ਬਣਦਾ ਹੈ। ਇਸ ਤਰ੍ਹਾਂ ਇਹ ਸਭ ਤੋਂ ਵੱਡੀ ਪ੍ਰਾਚੀਨ ਸਭਿਅਤਾ ਸੀ। ਮੋਹਿੰਜੋਦੜੋ, ਕਾਲੀਬੰਗਾ, ਲੋਥਲ, ਧੌਲਾਵੀਰਾ, ਰੋਪੜ, ਰਾਖੀਗੜ੍ਹੀ, ਅਤੇ ਹੜੱਪਾ ਇਸਦੇ ਪ੍ਰਮੁੱਖ ਕੇਂਦਰ ਸਨ। ਬ੍ਰਿਟਿਸ਼ ਕਾਲ ਵਿੱਚ ਹੋਈਆਂ ਖੁਦਾਈਆਂ ਦੇ ਆਧਾਰ ਉੱਤੇ ਪੁਰਾਤੱਤਖੋਜੀ ਅਤੇ ਇਤਿਹਾਸਕਾਰਾਂ ਦਾ ਅਨੁਮਾਨ ਹੈ ਕਿ ਇਹ ਅਤਿਅੰਤ ਵਿਕਸਿਤ ਸਭਿਅਤਾ ਸੀ ਅਤੇ ਇਹ ਸ਼ਹਿਰ ਅਨੇਕ ਵਾਰ ਬਸੇ ਅਤੇ ਉਜੜੇ ਹਨ। ਚਾਰਲਸ ਮੈਸੇਨ ਨੇ ਪਹਿਲੀ ਵਾਰ ਇਸ ਪੁਰਾਣੀ ਸਭਿਅਤਾ ਨੂੰ ਖੋਜਿਆ

Explanation:

pls follow me and mark as brainliest

Similar questions