( ਸਿੱਖਿਆ ਦੇ ਅਧਿਕਾਰ ਦੀ ਵਿਆਖਿਆ ਕਰੋ ।
Answers
Answered by
1
( ਸਿੱਖਿਆ ਦੇ ਅਧਿਕਾਰ ਦੀ ਵਿਆਖਿਆ ਕਰੋ ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।
ਹਰੇਕ ਸਮਾਜ ਦਾ ਆਪਣਾ ਜੀਵਨ ਢੰਗ ਹੁੰਦਾ ਹੈ। ਸਮਾਜ ਦਾ ਜਿਉਣ ਢੰਗ ਕੁੱਝ ਆਦਤਾਂ ਸੰਕੇਤਾਂ ਰਸਮਾਂ ਅਤੇ ਭੌਤਿਕ ਤੇ ਸਥਾਨਕ ਕੰਮਾਂ ਕਾਰਾਂ ਵਿੱਚ ਬੱਝਿਆ ਹੁੰਦਾ ਹੈ।ਇਹ ਸਾਰਾ ਕੁਝ ਸਮਾਜਿਕ ਗਿਆਨ ਦੇ ਸਹਾਰੇ ਚੱਲਦਾ ਹੈ।ਹਰੇਕ ਸਮਾਜ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣਾ ਹਾਸਲ ਕੀਤਾ ਗਿਆਨ ਵੰਡਦਾ ਹੈ। ਗਿਆਨ ਵੰਡਣ ਦਾ ਕੰਮ ਕਈ ਰੂਪਾਂ ਵਿੱਚ ਚਲਦਾ ਰਹਿੰਦਾ ਹੈ।ਜਿਵੇਂ ਪੀੜ੍ਹੀ ਦਰ ਪੀੜ੍ਹੀ ਇੱਕ ਪਰਿਵਾਰ ਤੋਂ ਅਗਲੇ ਪਰਿਵਾਰ ਤੱਕ,ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਲੋਕਾਂ ਦ੍ਵਾਰਾ ਸਾਂਝੇ ਰੂਪ ਵਿੱਚ, ਅਤੇ ਮੌਜੂਦਾ ਸੱਤਾ ਵੀ ਸਮਾਜਿਕ ਗਿਆਨ ਨੂੰ ਆਪਣੇ ਖੁਦਮੁਖਤਿਆਰੀ ਤਰੀਕੇ ਨਾਲ਼ ਅੱਗੇ ਤੋਰਦੀ ਹੈ।ਇਹ ਗਿਆਨ ਕਈ ਰੂਪਾਂ ਅਤੇ ਵੱਖ ਵੱਖ ਵਿਧੀਆਂ ਰਾਹੀਂ ਅਗਲੇਰੀ ਪੀੜ੍ਹੀ ਤੱਕ ਪਹੁੰਚਦਾ ਹੈ।
ਵਰਤਮਾਨ ਸਮੇਂ ਵਿੱਚ ਹਰ ਸਮਾਜ ਨੇ ਆਪਣਾ ਵੱਖਰਾ ਸਿੱਖਿਆ ਢਾਂਚਾ ਵਿਕਸਿਤ ਕਰ ਲਿਆ ਹੈ।ਅੱਜ ਕੱਲ ਦੇ ਦੌਰ ਵਿੱਚ ਸਿੱਖਿਆ ਦਾ ਜ਼ਿਆਦਾ ਤਰ ਕੰਮ ਪੜ੍ਹਨ ਲਿੱਖਣ ਦੀ ਵਿਧੀ ਰਾਹੀਂ ਲੋਕਾਂ ਤੱਕ ਪਹੁੰਚ ਰਿਹਾ ਹੈ।ਪੜ੍ਹਨ ਲਿਖਣ ਦੀ ਵਿਧੀ ਦੀ ਵਰਤੋਂ ਹੋਰ ਦੂਜੀਆਂ ਵਿਧੀਆਂ ਤੋਂ ਜ਼ਿਆਦਾ ਪ੍ਰਯੋਗ ਕੀਤੀ ਜਾਂਦੀ ਹੈ।ਇਸ ਵਿਧੀ ਦਾ ਮੁੱਖ ਸੰਚਾਲਕ ਸਕੂਲੀ ਢਾਂਚਾ ਹੈ ਜਿਹੜਾ ਕਿ ਸਮੁੱਚੇ ਰੂਪ ਵਿੱਚ ਮੌਕੇ ਦੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਹੀ ਰਹਿੰਦਾ ਹੈ। ਬਹੁਤਾ ਕਰਕੇ ਸਿੱਖਿਆ ਦੂਜਿਆਂ ਦੀ ਰਹਿਨੁਮਾਈ ਹੇਠ ਦਿੱਤੀ ਜਾਂਦੀ ਹੈ ਪਰ ਇਹ ਖ਼ੁਦ ਵੀ ਹਾਸਲ ਕੀਤੀ ਜਾ ਸਕਦੀ ਹੈ।
■ਦਿਮਾਗੀ ਤੌਰ 'ਤੇ ਮਾਰਕ ਕਰੋ plzzz
Similar questions