ਹੇਠ ਲਿਖਿਆਂ ਵਿੱਚੋਂ ਪੜਨਾਂਵ ਚੁਣੋ ? *
ਤੁਸੀਂ
ਸ਼ੇਖ ਫ਼ਰੀਦ
ਗੁੱਸਾ
ਕੁੜੀ
Answers
Answered by
3
Answer:
Tusi is ur answer......
Hope it helps ..✌
Answered by
3
Answer:
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
■ਦਿਮਾਗੀ ਤੌਰ 'ਤੇ ਮਾਰਕ ਕਰੋ
Similar questions