ਬਾਬਾ ਫ਼ਰੀਦ ਜੀ ਨੂੰ ਆਪਣੀ ਗੱਦੀ ਕਿਸ ਨੇ ਦਿੱਤੀ ? *
ਬੁੱਲ੍ਹੇ ਸ਼ਾਹ ਨੇ
ਕੋਠੀਵਾਲ ਨੇ
ਜਮਾਲੁਦੀਨ ਨੇ
ਬਖ਼ਤਿਆਰ ਕਾਕੀ ਨੇ
Answers
Answered by
2
Answer:
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥
ਹੇ ਫਰੀਦ, (ਇਹਨਾਂ 'ਵਿਸੁ-ਗੰਦਲਾਂ' ਲਈ, ਦੁਨੀਆ ਦੇ ਇਹਨਾਂ ਪਦਾਰਥਾਂ ਲਈ) ਚਾਰ (ਪਹਿਰ ਦਿਨ) ਤੂੰ ਦੌੜ-ਭੱਜ ਕੇ ਵਿਅਰਥ ਗੁਜ਼ਾਰ ਦਿੱਤੇ ਹਨ, ਤੇ ਚਾਰ (ਪਹਿਰ ਰਾਤਿ) ਸਉਂ ਕੇ ਗਵਾ ਦਿੱਤੀ ਹੈ।
ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥38॥
ਵਾਹਿਗੁਰੂ ਹਿਸਾਬ ਮੰਗੇਗਾ ਕਿ (ਜਗਤ ਵਿਚ) ਤੂੰ ਕਿਸ ਕੰਮ ਆਇਆ ਸੈਂ ॥38॥
— ਸਲੋਕ ਭਗਤ ਫ਼ਰੀਦ, ਗੁਰੂ ਗ੍ਰੰਥ ਸਾਹਿਬ, ਅੰਗ 1379
Explanation:
Similar questions