History, asked by gurwindersinghasr456, 6 months ago

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਤਤਕਾਲੀ
ਕਾਰਨ ਕੀ ਸੀ?​

Answers

Answered by gs7729590
14

Answer:

ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਸਹੀਦੀ ਦਾ ਸਭ ਤੋਂ ਵੱਡਾ ਕਾਰਨ ਜਹਾਂਗੀਰ ਦੇ ਪੁੱਤਰ ਖੁਸਰੋ ਨੂੰ ਦਿੱਤੀ ਗਈ ਸਹਾਇਤਾ ਸੀਂ।

Similar questions