English, asked by Anonymous, 5 months ago

ਕੌਮੀ ਝੰਡਾ ਕਦੋਂ ਲਹਿਰਾਇਆ ਜਾ ਸਕਦਾ ਹੈ?

ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ।[1][2] ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ।[3] ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।

Harleen Didi Ji dekho je as kuj helpful hove ta dasoo

Answers

Answered by harleenkaur123446
2

Answer:

oho mai tuhanu ਕੌਮੀ ਸਮੇਲਨ ਸਮੇ

ਗਾਂਧੀ ਜੈਅੰਤੀ ਵਾਲੇ ਦਿਨ

da answer keha si

Attachments:
Similar questions