Music, asked by harshkang, 6 months ago

ਸਾਨੂੰ ਥਾਪਨਾ ਗੁਰੂ ਗੋਬਿੰਦ ਸਿੰਘ ਦੀ,
ਸੀਸ ਤਲੀ ਤੇ ਰੱਖਣਾ ਜਾਣਦੇ ਹਾਂ ।
ਤੱਤੀ ਤਵੀ ਤੇ ਬੈਠ, ਅਡੋਲ ਰਹੀਏ ,
ਆਰੇ ਹੋਠ ਵੀ ਜ਼ਿੰਦਗੀ ਮਾਣਦੇ ਹਾਂ ।
ਸੀਸ ਗੰਜ ਤੇ ਗੜ੍ਹੀ ਚਮਕੌਰ ਵਾਲੀ,
ਸਾਨੂੰ ਅੱਜ ਵੀ ਜੂਝਣਾ ਦੱਸਦੇ ਨੇ।
ਜਾ ਕੇ ਪੁੱਛ ਲਓ ਕੰਧ ਸਰਹਿੰਦ ਦੀ ਨੂੰ,
ਬਾਲ ਚਿਣੇ ਹੋਏ ਕਿੱਦਾਂ ਹੱਸਦੇ ਨੇ।​

Answers

Answered by muneshkadyan1986
0

Explanation:

what language is this

oh my jejus

Similar questions