India Languages, asked by arshd3117, 5 months ago

ਮਨੁਖੀ ਸਰੀਰ ਬਾਰੇ ਤੁਸੀ ਕੀ ਜਾਣਦੇ ਹੋ

Answers

Answered by HelpingNerd
2

Answer:

ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।

Answered by divyansh1407
1

Answer:

हिंदी और इंग्लिश प्लीज सो ई अंडरस्टैंड

Similar questions