ਪੰਜਾਬ ਦੇ ਕਿਹੜੇ ਸ਼ਾਸਕ ਨੂੰ ਸ਼ੇਰੇ ਪੰਜਾਬ ਦੇ ਨਾਲ ਜਾਣਿਆ ਜਾਂਦਾ ਹੈ?
Answers
Answered by
0
Answer:
mark it as brainlest answer please
Explanation:
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
Answered by
7
Answer:
ਮਹਾਰਾਜਾ ਰਣਜੀਤ ਸਿੰਘ ਜੀ ਨੂੰ
Similar questions