ਕਲਪਨਾ ਚਾਵਲਾ ਨੇ ਕਿਹੜੇ ਸਾਲ ਵਿਚ ਨਾਸਾ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ?
Answers
1988
1988 ਵਿੱਚ ਉਸਨੇ ਨਾਸਾ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਜਿੱਥੇ ਉਸਨੇ ਵੀ/ਸਟੋਲ ਦੇ ਸੰਕਲਪਾਂ ਉੱਪਰ ਕੰਪਿਊਟੇਸ਼ਨਲ ਫ਼ਲਿਊਡ ਡਾਈਨੈਮਿਕਸ (ਸੀਐਫ਼ਡੀ) ਰਿਸਰਚ ਕੀਤੀ।
PLEASE MARK AS BRAINLIEST AND ALSO FOLLOW ME
Answer:
1988
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ।[2] ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ।[3] ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ[4] ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।