Hindi, asked by riteshchhabra23016, 5 months ago

ਸ਼ਬਦ ਅਰਥ ਦੱਸੋ --- ਜੁਗਤ, ਦਲੇਰ​

Answers

Answered by appkappo11
0

Explanation:

]] ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ, ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।

ਯੂਰਪ ਵਿੱਚ ਵਿਆਕਰਣ ਦੇ ਅਧਿਐਨ ਦੀ ਸ਼ੁਰੂਆਤ ਤੋਂ ਹੀ ‘ਸ਼ਬਦ’ ਦੇ ਵਿਚਾਰ ਨੂੰ ਹੀ ਪ੍ਰਮੁੱਖਤਾ ਦਿੱਤੀ ਗਈ ਹੈ। ਪਰ ਸ਼ਬਦ ਨੂੰ ਪਰਿਭਾਸ਼ਿਤ ਕਰਨ ਲਈ ਕਈ ਰਸਤੇ ਹਨ ਅਤੇ ਇਹ ਸਾਰੇ ਅਲੱਗ ਅਲੱਗ ਵਿਚਾਰਾਂ ਵਾਲੇ ਹਨ। ਸੋ ਕਈ ਤਰ੍ਹਾਂ ਦੀਆਂ ਪਰਿਭਾਸ਼ਾਵਾਂ ਹੋਣ ਕਾਰਨ ਸਾਨੂੰ ਇਹਨਾਂ ਨੂੰ ਪਰਭਾਸ਼ਿਤ ਕਰਨ ਦੀ ਲੋੜ ਹੈ ਅਤੇ ਇਹਨਾਂ ਵਿਚਲੇ ਫਰਕਾਂ ਨੂੰ ਵੀ ਸਮਝਣ ਦੀ ਲੋੜ ਪਵੇਗੀ। ਕਿਉਂਕਿ ਕੇਵਲ ਇੱਕ ਪਰਿਭਾਸ਼ਾ ‘ਸ਼ਬਦ’ ਵਿਚਾਰ ਨੂੰ ਪਰਿਭਾਸ਼ਿਤ ਕਰਨ ਦੇ ਅਸਮਰੱਥ ਹੈ। ਇੱਕ ਪਰਿਭਾਸ਼ਾ ਇਸ ਤਰ੍ਹਾਂ ਦੇ ਜਵਾਬ ਦੇਣ ਦੇ ਅਸਮਰੱਥ ਹੈ ਕਿ ਇੱਕ ਭਾਸ਼ਾ ਵਿੱਚ ਕਿੰਨੇ ਸ਼ਬਦ ਹੁੰਦੇ ਹਨ ਅਤੇ ਕੀ ‘ਕੁਰਸੀ’ ਅਤੇ ਕੁਰਸੀਆਂ ਇਕੋ ਸ਼ਬਦ ਹੈ ਜਾਂ ਅਲੱਗ ਅਲੱਗ ਸ਼ਬਦ ਹਨ।

Answered by rohan87424
1

Answer:

hlo aditi I think the meaning of daler is bhadur

Explanation:

is this ok

Similar questions