ਵਿਭਾਗੀ ਸੰਗਠਨਾਂ ਦੇ ਕੋਈ ਦੋ ਲਾਭ ਲਿਖੋ?????
Answers
Explanation:
ਸਕੂਲ ਜਿਸ ਦੇ ਵਿਦਿਆਲਿਆ, ਮਦਰੱਸਾ, ਧਰਮਸਾਲਾ, ਗੁਰੂਕੁਲ[1] ਆਦਿ ਨਾਂ ਹਨ ਜਿਥੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਅਧਿਆਪਕਾਂ ਦੁਆਰਾ ਸਿੱਖਿਆ ਦਿਤੀ ਜਾਂਦੀ ਹੈ। ਉਹਨਾਂ ਨੂੰ ਲਿਖਣਾ, ਪੜ੍ਹਨਾ, ਵਿਚਾਰਨਾ, ਕਿਤਾ ਮੁੱਖੀ ਹੋਣਾ, ਬੋਲਣਾ, ਵਿਵਹਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਸਕੂਲ ਇੱਕ ਸੰਸਥਾ ਹੈ ਜੋ ਵਿਦਿਆਰਥੀਆਂ (ਜਾਂ "ਬੱਚਿਆਂ") ਦੀ ਸਿੱਖਿਆ ਲਈ ਸਿਖਲਾਈ ਦੀ ਥਾਂ ਅਤੇ ਸਿੱਖਣ ਲਈ ਮਾਹੌਲ ਮੁਹੱਈਆ ਕਰਨ ਲਈ ਤਿਆਰ ਕੀਤਾ ਗਿਆ ਹੈ। ਜ਼ਿਆਦਾਤਰ ਦੇਸ਼ਾਂ ਕੋਲ ਰਸਮੀ ਸਿੱਖਿਆ ਦੀਆਂ ਪ੍ਰਣਾਲੀਆਂ ਹਨ, ਜੋ ਆਮ ਤੌਰ ਤੇ ਲਾਜ਼ਮੀ ਹਨ। ਇਹਨਾਂ ਪ੍ਰਣਾਲੀਆਂ ਵਿੱਚ, ਵਿਦਿਆਰਥੀ ਸਕੂਲਾਂ ਦੀ ਇੱਕ ਲੜੀ ਰਾਹੀਂ ਅੱਗੇ ਵਧਦੇ ਹਨ। ਇਹਨਾਂ ਸਕੂਲਾਂ ਦੇ ਨਾਂ ਹਰ ਦੇਸ਼ ਵਿੱਚ ਵੱਖਰੇ ਹੁੰਦੇ ਹਨ ਪਰ ਆਮ ਤੌਰ 'ਤੇ ਇਹ ਪ੍ਰਾਈਮਰੀ ਸਕੂਲ, ਸੈਕੈੰਡਰੀ ਸਕੂਲ ਹੁੰਦੇ ਹਨ। ਅਜਿਹੀ ਸੰਸਥਾ ਜਿੱਥੇ ਉਚੇਰੀ ਸਿੱਖਿਆ ਦਿੱਤੀ ਜਾਂਦੀ ਹੈ, ਨੂੰ ਆਮ ਤੌਰ ਤੇ ਯੂਨੀਵਰਸਿਟੀ ਕਾਲਜ ਜਾਂ ਯੂਨੀਵਰਸਿਟੀ ਕਿਹਾ ਜਾਂਦਾ ਹੈ (ਪਰ ਇਹ ਉੱਚ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਲਾਜ਼ਮੀ ਨਹੀਂ ਹੁੰਦੀਆਂ ਹਨ।ਇਹਨਾਂ ਸਕੂਲਾਂ ਤੋਂ ਇਲਾਵਾ, ਵਿਦਿਆਰਥੀ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਤੋਂ ਪਹਿਲਾਂ ਅਤੇ ਬਾਅਦ ਦੇ ਸਕੂਲਾਂ ਵਿੱਚ ਵੀ ਜਾ ਸਕਦੇ ਹਨ। ਕਿੰਡਰਗਾਰਟਨ ਜਾਂ ਪ੍ਰੀ-ਸਕੂਲ ਬਹੁਤ ਛੋਟੇ ਬੱਚਿਆਂ ਲਈ ਕੁਝ ਸਕੂਲੀ ਪੜ੍ਹਾਈ (ਆਮ ਤੌਰ ਤੇ 3-5 ਸਾਲ ਦੀ ਉਮਰ), ਸੈਕੰਡਰੀ ਸਕੂਲ ਤੋਂ ਬਾਅਦ ਯੂਨੀਵਰਸਿਟੀ, ਕਿੱਤਾਕਾਰੀ ਸਕੂਲ, ਕਾਲਜ ਜਾਂ ਹੋਰ ਵਿੱਦਿਅਕ ਅਦਾਰੇ ਹੋ ਸਕਦੇ ਹਨ। ਇੱਕ ਸਕੂਲ ਇੱਕ ਖਾਸ ਖੇਤਰ ਨੂੰ ਸਮਰਪਿਤ ਹੋ ਸਕਦਾ ਹੈ, ਜਿਵੇਂ ਕਿ ਅਰਥਸ਼ਾਸਤਰ ਦਾ ਸਕੂਲ ਜਾਂ ਨਾਚ ਦਾ ਇੱਕ ਸਕੂਲ। ਵਿਕਲਪਿਤ ਸਕੂਲਾਂ ਵਿੱਚ ਗੈਰ-ਪਰੰਪਰਾਗਤ ਪਾਠਕ੍ਰਮ ਅਤੇ ਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਕੁਝ ਗੈਰ ਸਰਕਾਰੀ ਸਕੂਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲ ਕਿਹਾ ਜਾਂਦਾ ਹੈ। ਜਦੋਂ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਨਹੀਂ ਕਰਦੀ ਤਾਂ ਇਹਨਾਂ ਦੀ ਲੋੜ ਵਧ ਜਾਂਦੀ ਹੈ। ਪ੍ਰਾਈਵੇਟ ਸਕੂਲ ਧਾਰਮਿਕ ਅਦਾਰਿਆਂ ਦੇ ਰੂਪ ਵਿੱਚ ਵੀ ਹੋ ਸਕਦੇ ਹਨ, ਜਿਵੇਂ ਕਿ ਈਸਾਈ ਸਕੂਲ, ਮਦਰੱਸਾ, ਹਵਾਸ (ਸ਼ੀਆ ਸਕੂਲ), ਯਿਸ਼ਵਸ (ਯਹੂਦੀ ਸਕੂਲ) ਅਤੇ ਹੋਰ; ਜਾਂ ਉਹ ਸਕੂਲ, ਜਿਹਨਾਂ ਕੋਲ ਉੱਚ ਸਿੱਖਿਆ ਦਾ ਪੱਧਰ ਹੈ ਜਾਂ ਉਹ ਹੋਰ ਨਿੱਜੀ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਬਾਲਗਾਂ ਲਈ ਸਕੂਲ ਵਿੱਚ ਕਾਰਪੋਰੇਟ ਸਿਖਲਾਈ, ਮਿਲਟਰੀ ਸਿੱਖਿਆ ਅਤੇ ਸਿਖਲਾਈ ਅਤੇ ਕਾਰੋਬਾਰੀ ਸਕੂਲਾਂ ਦੀਆਂ ਸੰਸਥਾਵਾਂ ਸ਼ਾਮਲ ਹਨ।ਘਰੇਲੂ ਸਕੂਲਿੰਗ ਅਤੇ ਔਨਲਾਈਨ ਸਕੂਲਾਂ ਵਿੱਚ, ਇੱਕ ਪ੍ਰੰਪਰਾਗਤ ਸਕੂਲੀ ਬਿਲਡਿੰਗ ਤੋਂ ਬਾਹਰ ਪੜ੍ਹਾਉਣਾ ਅਤੇ ਸਿੱਖਣਾ ਹੁੰਦਾ ਹੈ। ਸਕੂਲ ਆਮ ਤੌਰ ਤੇ ਕਈ ਵੱਖ-ਵੱਖ ਸੰਸਥਾਈ ਮਾਡਲਾਂ ਦੇ ਰੂਪ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚ ਵਿਭਾਗੀ, ਸਿੱਖਣ ਵਾਲੇ ਛੋਟੇ ਸਮੁਦਾਏ, ਅਕੈਡਮੀਆਂ, ਏਕੀਕ੍ਰਿਤ, ਅਤੇ ਸਕੂਲਾਂ-ਅੰਦਰ-ਸਕੂਲ ਸ਼ਾਮਲ ਹੁੰਦੇ ਹਨ।