ਪਰਕਾਸ਼ ਦੇ ਪਰਵਰਤਨ ਦੇ ਨਿਯਮ ਦਸੋ
Answers
Answered by
0
Explanation:
ਸਭਿਆਚਾਰਕ ਰੂਪਾਂਤਰਨ ਇੱਕ ਅਹਿਮ, ਅਟੱਲ ਪਰ ਅਤਿਅੰਤ ਸੂਖ਼ਮ ਪ੍ਰਕਿਰਿਆ ਹੈ। ਕ਼ੁਦਰਤ ਦੇ ਨਿਯਮ ਅਧੀਨ ਪ੍ਰਕਿਰਤੀ ਅੰਦਰ ਹਰ ਸ਼ੈ ਨਿਰੰਤਰ ਗਤੀ ਦੇ ਅਮਲ ਵਿਚੋਂ ਲੰਘ ਰਹੀ ਹੈ। ਸਭਿਆਚਾਰ ਰੁਪਾਂਤਰਣ ਦੇ ਸੰਦਰਭ ਵਿੱਚ ਸਭਿਆਚਾਰ ਵਿਗਿਆਨੀਆਂ ਨੇ ਪਰਿਵਰਤਨ ਜਾਂ ਤਬਦੀਲੀ ਦੀ ਥਾਂ ਰੁਪਾਂਤਰਣ ਸ਼ਬਦ ਨੂੰ ਤਰਜੀਹ ਦਿੱਤੀ ਹੈ। ਸੱਭਿਆਚਾਰ ਰੂਪਾਂ ਦਾ ਪਰਿਵਰਤਨ ਹੈ ਪਰ ਪਰਿਵਰਤਨ ਅਤੇ ਰੂਪਾਂਤਰਣ ਸ਼ਬਦਾਂ ਦੇ ਅਰਥਾਂ 'ਚ ਅੰਤਰ ਹੈ। ਪਰਿਵਰਤਨ ਇੱਕ-ਦਮ ਤੇਜ਼ੀ ਨਾਲ ਵਾਪਰਦਾ ਹੈ, ਉੱਥੇ ਰੁਪਾਂਤਰਣ ਦੀ ਪ੍ਰਕਿਰਿਆ ਧੀਮੀ ਹੁੰਦੀ ਹੈ। ਇਉਂ ਸਮਾਜ ਕੁੱਝ ਵਸਤ-ਵਰਤਾਰੇ ਰੂੜ੍ਹ ਹੋ ਕੇ ਸਭਿਆਚਾਰ ਦਾ ਹਿੱਸਾ ਬਣ ਜਾਂਦੇ ਹਨ। ਸੋ, ਸਭਿਆਚਾਰਕ ਰੂਪਾਂਤਰਨ ਸਭਿਆਚਾਰ
Similar questions