World Languages, asked by mehakchahal1506, 3 months ago

ਆਪਣੇ ਨਗਰਪਾਲੀਕਾ ਦੇ ਪ੍ਰਧਾਨ ਨੂੰ ਆਪਣੇ ਘਰ ਦੇ ਨੇੜੇ ਪਏ ਗੰਦਗੀ ਦੇ ਢੇਰ ਨੂੰ ਚੁਕਵਾਉਣ ਲਈ ਰਿਪੋਰਟ ਲਿਖੋ.​

Answers

Answered by gurleenrandhawa844
2

ਕਿਸੇ ਹੋਰ ਬੋਲੀ ਵਿੱਚ ਪੜ੍ਹੋ

ਨਿਗਰਾਨੀ ਰੱਖੋ

ਸੋਧੋ

ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।[1],[2]

ਅਰਥ ਸੋਧੋ

ਪੱਛਮੀ ਸਾਹਿਤ ਦੇ ਪ੍ਰਭਾਵ ਕਾਰਨ ਨਵੇਂ ਸਾਹਿਤ ਰੂਪ ਹੋਂਦ ਵਿਚ ਆਏ।ਅੰਗ੍ਰੇਜੀ ਦੇ ਐਸੇ[Essay]ਸਾਹਿਤ ਰੂਪ ਲਈ ਪੰਜਾਬੀ ਵਿੱਚ ਪਹਿਲਾਂ'ਲੇਖ'ਸ਼ਬਦ ਵਰਤਿਆ ਜਾਣ ਲੱਗਾ। ਪਰ ਲੇਖ[Artical]ਦੇ ਘੇਰੇ ਵਿੱਚ ਕਈ ਪ੍ਰਕਾਰ ਦੀਆਂ ਨਿੱਕੀਆਂ ਵੱਡੀਆਂ ਰਚਨਾਵਾਂ ਸ਼ਾਮਿਲ ਕੀਤੀਆਂ ਜਾ ਸਕਦੀਆਂ ਹਨ। ਇਸ ਵਿੱਚ [Essay]ਸਾਹਿਤ ਰੂਪ ਲਈ 'ਨਿਬੰਧ' ਸ਼ਬਦ ਨੂੰ ਢੁੱਕਵਾਂ ਅਤੇ ਭਾਵ-ਪੂਰਤ ਸਮਝਿਆ ਗਿਆ। ਇਸ ਤਰ੍ਹਾਂ 'ਨਿਬੰਧ 'ਅੰਗ੍ਰੇਜੀ ਦੇ 'ਐਸੇ' ਸਾਹਿਤ ਰੂਪ ਦਾ ਲਿਖਾਇਕ ਹੈ।[1]

ਨਿਬੰਧ ਦਾ ਮੌਲਿਕ ਅਰਥ ਹੈ 'ਬੰਨਣਾ'। ਸੰਸਕ੍ਰਿਤ ਵਿੱਚ ਨਿਬੰਧ ਸਬਦ ਦੀ ਵਰਤੋਂ ਲਿਖੇ ਹੋਏ ਭੋਜ ਪੱਤਰਾਂ ਨੂੰ ਸੰਵਾਰ ਕੇ, ਪਰੋ ਕੇ ਸਾਂਭ ਕੇ ਰੱਖਣ ਦੀ ਕਿਰਿਆ ਲਈ ਕੀਤਾ ਜਾਂਦਾ ਸੀ। ਸੰਸਕ੍ਰਿਤ ਵਿੱਚ ਨਿਬੰਧ ਦਾ ਸਮਾਨਾਰਥੀ ਸਬਦ' ਪ੍ਰਬੰਧ' ਹੈ। ਆਧੁਨਿਕ ਨਿਬੰਧ ਮੂਲ ਅਤੇ ਪਰੰਪਰਾਵਾਦੀ ਅਰਥਾਂ ਵਿੱਚ ਪ੍ਰਯੁਕਤ ਨਹੀਂ ਹੁੰਦਾ। ਅਸਲ ਵਿੱਚ ਅੱਜ ਦਾ ਨਿਬੰਧ ਫ੍ਰਾਂਸੀਸੀ ਸਬਦ 'ਏਸਈ'Essai ਅਤੇ ਅੰਗਰੇਜ਼ੀੱ ਸਬਦ 'ਏਸੇ'Essay ਦਾ ਪਰਿਆਇ ਬਣ ਗਿਆ ਹੈ। ਜਿਸਦਾ ਕੋਸ਼ਗਤ ਅਰਥ ਯਤਨ, ਪ੍ਰਯੋਗ ਜਾਂ ਪ੍ਰੀਖਿਆ ਹੁੰਦਾ ਹੈ।

ਪੰਜਾਬੀ ਵਿੱਚ ਵੀ ਨਿਬੰਧ ਸ਼ਬਦ ਤੋਂ ਪਹਿਲਾਂ ਨਿਬੰਧ ਸਾਹਿਤ ਲਈ 'ਲੇਖ'ਸ਼ਬਦ ਵਧੇਰੇ ਪ੍ਰਚਲਿਤ ਸੀ।ਇਸੇ ਲਈ ਸ਼ਾਇਦ ਪੰਜਾਬੀ ਵਿੱਚ ਚੋਟੀ ਦੇ ਨਿਬੰਧਕਾਰ ਪ੍ਰੋ.ਪੂਰਨ ਸਿੰਘ ਨੇ ਆਪਣੇ ਨਿਬੰਧ ਸੰਗ੍ਰਹਿ ਦਾ ਨਾਮ'ਖੁੱਲੇ ਲੇਖ' ਰੱਖਿਆ ਸੀ ਅਤੇ ਇੱਕ ਹੋਰ ਪ੍ਰਸਿੱਧ ਨਿਬੰਧਕਾਰ ਪ੍ਰੋ.ਸਾਹਿਬ ਸਿੰਘ ਨੇ ਆਪਣੇ ਨਿਬੰਧ ਸੰਗ੍ਰਹਿ ਦਾ ਨਾਮ'ਕੁਝ ਧਾਰਮਿਕ ਲੇਖ' ਰੱਖਿਆ ਸੀ।[3]

Similar questions