Math, asked by rupinderreet, 5 months ago

ਵਲੀ ਕੰਧਾਰੀ ਦਾ ਮਾਣ ਗੁਰੂ ਨਾਨਕ ਜੀ ਨੇ ਕਿਵੇਂ ਤੋੜਿਆ​

Answers

Answered by RaazAnishek
1

ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।[1]

plz mark a brain list bro.....

Similar questions