ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ ਅਤੇ ਤਾਮਿਲਨਾਡੂ ਵਰਗੇ ਗਰਮ ਅਤੇ ਖੁਸ਼ਕ ਖੇਤਰਾਂ ਵਿੱਚ ਕਿਸ ਤਰ੍ਹਾਂ ਦੀ ਮਿੱਟੀ ਪਾਈ ਜਾਂਦੀ ਹੈ?
Answers
Answered by
11
Answer:
ਇਸ ਹੈਲਥ ਕਾਰਡ ਰਾਹੀਂ ਸਮੇਂ-ਸਮੇਂ 'ਤੇ ਮਿੱਟੀ ਦੀ ਗੁਣਵੱਤਾ ਦੀ ਪਰਖ ਕੀਤੀ ਜਾਂਦੀ ਹੈ।
ਪੰਜਾਬ ਵਿੱਚ ਮਿੱਟੀ ਦੀ ਸਿਹਤ ਕਿਹੋ ਜਿਹੀ ਹੈ, ਇਸ ਬਾਰੇ ਪੰਜਾਬ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪਨੂੰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ 17 ਲੱਖ ਸੌਇਲ ਹੈਲਥ ਕਾਰਡ ਬਣਾਏ ਗਏ ਹਨ। ਪੰਜਾਬ ਵਿੱਚ ਡੇਢ ਸਾਲ ਪਹਿਲਾਂ ਇਹ ਯੋਜਨਾ ਸ਼ੁਰੂ ਕੀਤੀ ਗਈ ਸੀ।
ਕਾਹਨ ਸਿੰਘ ਪਨੂੰ ਨੇ ਦੱਸਿਆ, "ਮਿੱਟੀ ਵਿੱਚ ਪੀਐਚ ਦਾ ਪੱਧਰ 7.5 ਹੋਣਾ ਚਾਹੀਦਾ ਹੈ। ਪੰਜਾਬ ਦੀ ਧਰਤੀ ਵਿੱਚ ਜ਼ਹਿਰੀਲਾ ਮਾਦਾ ਵਦਣ ਕਾਰਨ ਇਹ ਪੱਧਰ ਕਈ ਥਾਵਾਂ ਵੱਧ ਕੇ 9 ਹੋ ਗਈ ਹੈ।"
ਉਨ੍ਹਾਂ ਨੇ ਅੱਗੇ ਦੱਸਿਆ, "ਸੂਬੇ ਵਿੱਚ ਪਿੰਡ, ਬਲਾਕ, ਜ਼ਿਲ੍ਹਾ ਪੱਧਰੀ ਮਿੱਟੀ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਦੀ ਰਿਪੋਰਟ ਜਨਵਰੀ ਵਿੱਚ ਜਨਤਕ ਕੀਤੀ ਜਾਵੇਗੀ। ਇਸ ਰਿਪੋਰਟ ਤੋਂ ਪਤਾ ਚੱਲੇਗਾ ਕਿ ਕਿਹੜੀ ਥਾਂ ਤੇ ਕਿਹੜੀ ਮਿੱਟੀ ਦੀ ਸਿਹਤ ਕਿਸ ਤਰ੍ਹਾਂ ਦੀ ਹੈ।
Similar questions