Social Sciences, asked by khushantkumar85, 5 months ago

ਸਮਾਜਵਾਦ ਤੇ ਵਿਸਥਾਰ ਸਹਿਤ ਨੋਟ ਲਿਖੋ​

Answers

Answered by shilamore12345
0

Answer:

ਨਾਰੀਵਾਦ (ਅੰਗਰੇਜ਼ੀ:Feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ।[1][2] ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ।

Similar questions