English, asked by gk1271552, 5 months ago

ਸੁੰਦਰ ਲਿਖਾਈ
ਵਸਤੁਨਿਸ਼ਠ ਪ੍ਰਸ਼ਨ :-
ਹੇਠ ਲਿਖੇ ਪ੍ਰਸ਼ਨਾਂ ਦੇ ਇੱਕ ਜਾਂ ਦੋ ਸ਼ਬਦਾਂ ਵਿੱਚ ਉੱਤਰ ਨੂੰ
‘ਹਰਿਆ ਨੀ ਮਾਲਣ ਘੜੀ ਵਿੱਚ ਭਾਗਾਂ ਭਰਿਆ ਜਿਸ ਨੂੰ
ਨੀਲ ਕਮਲ' ਕਹਾਣੀ ਦੇ ਦੋ ਮੁੱਖ ਪਾਤਰ ਕਿਹੜੇ ਹਨ ?
ਕਿਹੜੇ ਲੋਕ-ਗੀਤ ਨੂੰ ਇਕਹਿਰੀ ਤੁਕ ਵਾਲਾ ਲੋਕ-ਗੀਤ ਕਿ
‘ਚੜ ਚੁਬਾਰੇ ਸੁੱਤਿਆ’ ਸੁਹਾਗ ਵਿੱਚ ਧੀ ਕਿਸ ਗੱਲ ਲਈ
Account ਸ਼ਬਦ ਦਾ ਪੰਜਾਬੀ ਰੂਪ ਲਿਖੋ ।​

Answers

Answered by technicalarshlohot
1

Answer:

ਹਰਿਆ ਨੀ ਮਾਲਣ, ਹਰਿਆ ਨੀ ਭੈਣੇ।

ਹਰਿਆ ਤੇ ਭਾਗੀਂ ਭਰਿਆ।

ਜਿਸ ਦਿਹਾੜੇ ਮੇਰਾ ਹਰਿਆ ਨੀ ਜੰਮਿਆਂ

ਸੋਈਓ ਦਿਹਾੜਾ ਭਾਗੀਂ ਭਰਿਆ।

ਜੰਮਦਾ ਤਾਂ ਹਰਿਆ ਪੱਟ-ਲਪੇਟਿਆ,

ਕੁਛੜ ਦਿਓ ਨੀ ਏਨ੍ਹਾਂ ਮਾਈਆਂ।

ਨ੍ਹਾਤਾ ਤੇ ਧੋਤਾ ਹਰਿਆ ਪਟ-ਲਪੇਟਿਆ,

ਕੁੱਛੜ ਦਿਓ ਸਕੀਆਂ ਭੈਣਾਂ।

ਕੀ ਕੁਝ ਮਿਲਿਆ ਦਾਈਆਂ ਤੇ ਮਾਈਆਂ,

ਕੀ ਕੁਝ ਮਿਲਿਆ ਸਕੀਆਂ ਭੈਣਾਂ।

ਪੰਜ ਰੁਪਏ ਏਨ੍ਹਾਂ ਦਾਈਆਂ ਤੇ ਮਾਈਆਂ,

ਪੱਟ ਦਾ ਤੇਵਰ ਸਕੀਆਂ ਭੈਣਾਂ।

ਪੁੱਛਦੀ-ਪੁਛਾਂਦੀ ਮਾਲਣ ਗਲੀ ‘ਚ ਆਈ,

ਸ਼ਾਦੀ ਵਾਲਾ ਘਰ ਕਿਹੜਾ।

ਉੱਚੜੇ ਤੰਬੂ ਮਾਲਣ ਸਬਜ਼ ਕਨਾਤਾਂ,

ਸ਼ਾਦੀ ਵਾਲਾ ਘਰ ਇਹੋ।

ਆ, ਮੇਰੀ ਮਾਲਣ, ਬੈਠ ਦਲ੍ਹੀਜੇ,

ਕਰ ਨੀ ਸਿਹਰੇ ਦਾ ਮੁੱਲ।

ਇੱਕ ਲੱਖ ਚੰਬਾ ਦੋ ਲੱਖ ਮਰੂਆ,

ਤ੍ਰੈ ਲੱਖ ਸਿਹਰੇ ਦਾ ਮੁੱਲ।

ਲੈ ਮੇਰੀ ਮਾਲਣ, ਬੰਨ੍ਹ ਨੀ ਸਿਹਰਾ,

ਬੰਨ੍ਹ ਨੀ ਲਾਲ ਜੀ ਦੇ ਮੱਥੇ।

ਹਰਿਆ ਨੀ ਮਾਲਣ, ਹਰਿਆ ਨੀ ਭੈਣੇ।

ਹਰਿਆ ਤੇ ਭਾਗੀਂ-ਭਰਿਆ।

Explanation:

this is your answer bro

Similar questions