Social Sciences, asked by ss3771867, 3 months ago

ਵਿਧਾਨ ਪ੍ਰੀਸ਼ਦ ਤੇ ਸੰਖੇਪ ਨੋਟ ਲਿਖੋ

Answers

Answered by sahibharika3630
6

Answer:

ਵਿਧਾਨ ਸਭਾ (ਹਿੰਦੀ: विधान सभा) ਭਾਰਤ ਦੇ ਰਾਜਾਂ ਵਿੱਚ ਰਾਜ ਸਰਕਾਰ ਦਾ ਹੇਠਲਾ (ਦੋ ਸਦਨੀ ਸਰਕਾਰ ਵਿੱਚ) ਜਾਂ ਇੱਕਲਾ ਸਦਨ (ਇੱਕ ਸਦਨੀ ਵਿੱਚ) ਹੁੰਦਾ ਹੈ। ਦੋ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਦਿੱਲੀ ਅਤੇ ਪੁਡੂਚੇਰੀ ਦੇ ਹੇਠਲੇ ਸਦਨ ਨੂੰ ਵੀ ਵਿਧਾਨ ਸਭਾ ਕਿਹਾ ਜਾਂਦਾ ਹੈ। ਛੇ ਦੋ ਸਦਨੀ ਰਾਜ ਸਰਕਾਰਾਂ ਦੇ ਉੱਪਰਲੇ ਸਦਨ ਨੂੰ ਵਿਧਾਨ ਪ੍ਰੀਸ਼ਦ ਕਿਹਾ ਜਾਂਦਾ ਹੈ। ਕਿਸੇ ਰਾਜ ਦੇ ਵਿਧਾਨ ਸਭਾ ਦੇ ਸਦੱਸ, ਉਸ ਰਾਜ ਦੇ ਲੋਕਾਂ ਦੇ ਸਿੱਧੇ ਨੁਮਾਇੰਦੇ ਹੁੰਦੇ ਹਨ ਅਤੇ 18 ਸਾਲ ਦੀ ਉਮਰ ਤੋਂ ਉੱਪਰ ਦੇ ਨਾਗਰਿਕਾਂ ਦੁਆਰਾ ਸਿੱਧੇ ਰੂਪ ਵਿੱਚ ਚੁਣੇ ਜਾਂਦੇ ਹਨ। ਭਾਰਤ ਦੇ ਸੰਵਿਧਾਨ ਅਨੁਸਾਰ ਇਸ ਦੇ ਸਦੱਸਾਂ ਦੀ ਸੰਖਿਆਂ ਵੱਧ ਤੋ ਵੱਧ 500 ਅਤੇ ਘੱਟ ਤੋਂ ਘੱਟ 60 ਹੋ ਸਕਦੀ ਹੈ। ਪਰ, ਸੰਸਦ ਦੀ ਇੱਕ ਐਕਟ ਦੁਆਰਾ ਵਿਧਾਨ ਸਭਾ ਦੇ ਆਕਾਰ[1] 60 ਤੋਂ ਘੱਟ ਹੋ ਸਕਦਾ ਹੈ, ਜਿਵੇਂ ਕਿ ਗੋਆ, ਸਿੱਕਮ ਅਤੇ ਮਿਜ਼ੋਰਮ ਵਿੱਚ ਹੈ। ਰਾਜਪਾਲ ਆਪਣੀ ਇੱਛਾ ਅਨੁਸਾਰ ਇੱਕ ਸਦੱਸ ਘੱਟ ਗਿਣਤੀ (ਜਿਵੇਂ ਐਂਗਲੋ-ਭਾਰਤੀ) ਦੀ ਨੁਮਾਇੰਦਗੀ ਕਰਨ ਲਈ ਨਿਯੁਕਤ ਕਰ ਸਕਦਾ ਹੈ ਜੇ ਉਸਨੂੰ ਸਭਾ ਵਿੱਚ ਘੱਟ ਗਿਣਤੀ ਦੀ ਨੁਮਾਇੰਦਗੀ ਮੁਨਾਸਬ ਨਾ ਲੱਗੇ।

ਹਰ ਵਿਧਾਨ ਸਭਾ ਇੱਕ ਪੰਜ ਸਾਲ ਦੀ ਮਿਆਦ ਲਈ ਕੀਤੀ ਜਾਂਦੀ ਹੈ। ਕਿਸੇ ਰਾਜ ਵਿੱਚ ਅਪਾਤਕਾਲ ਦੀ ਸਥਿਤੀ ਵਿੱਚ, ਸਭਾ ਦੀ ਮਿਆਦ ਪੰਜ ਸਾਲ ਤੋਂ ਵਧਾਈ ਜਾ ਸਕਦਾ ਹੈ ਜ ਇਸ ਨੂੰ ਜਲਦੀ ਭੰਗ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀ ਮੰਗ ਉੱਤੇ ਵੀ ਰਾਜਪਾਲ ਸਭਾ ਨੂੰ ਪੰਜ ਸਾਲ ਤੋਂ ਪਹਿਲਾਂ ਭੰਗ ਕਰ ਸਕਦਾ ਹੈ। ਸੱਤਾਧਾਰੀ ਗੱਠਜੋੜ ਦੇ ਖਿਲਾਫ ਅਵਿਸ਼ਵਾਸ ਦਾ ਮਤਾ ਪਾਰਿਤ ਹੋਣ ਦੀ ਸਥਿਤੀ ਵਿੱਚ ਵੀ ਇਸ ਨੂੰ ਜਲਦੀ ਭੰਗ ਕੀਤਾ ਜਾ ਸਕਦਾ ਹੈ।

Answered by simrandeeps014
0

Answer:

A legislative council is the legislature or one of the legislative chambers of nation

Similar questions