ਗੁਰੂ ਗ੍ਰੰਥ ਸਾਹਿਬ ਜੀ ਵਿੱਚ ਤੋ ਵੱਧ ਬਾਣੀ ਕਿਸਦੀ ਦਰਜ ਹੈ
Answers
Answered by
2
Explanation:
ਸ੍ਰੀਗੁਰੂ ਗ੍ਰੰਥ ਸਾਹਿਬਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀਗੁਰੂ ਗ੍ਰੰਥ ਸਾਹਿਬਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰੂ ਨਾਨਕ ਦੇਵ
ਗੁਰੂ ਅੰਗਦ ਦੇਵ
ਗੁਰੂ ਅਮਰਦਾਸ
ਗੁਰੂ ਰਾਮਦਾਸ
ਗੁਰੂ ਅਰਜਨ ਦੇਵ
ਗੁਰੂ ਤੇਗ ਬਹਾਦਰ
Answered by
2
Answer:
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਭ ਤੋਂ ਵੱਧ ਬਾਣੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਦਰਜ਼ ਹੈ।
Shri Guru Arjan Dev ji
Similar questions