Social Sciences, asked by gargrekha955, 3 months ago

ਕਿਹੜੀ ਮਿੱਟੀ ਉੱਚੇ ਤਾਪਮਾਨ ਅਤੇ ਜ਼ਿਆਦਾ ਵਰਖਾ ਵਾਲੇ ਖੇਤਰਾਂ ਵਿੱਚ ਪਾਈ ਜਾਂਦੀ ਹੈ?​

Answers

Answered by yrajnish8
1

Answer:

sorry I Kant understand you questions sorry please follow me

Answered by Anonymous
6

Answer:

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤ‍ਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।

Similar questions