Social Sciences, asked by gilldavid597, 5 months ago

ਕਿਹੜੀ ਆਰ ਼ ਬੀ ਼ਆਈ ਦਾ ਮੁੱਖ ਕੰਮ ਨਹੀਂ ਹੈ​

Answers

Answered by Anonymous
4

ANSWER❤

ਭਾਈ ਵੀਰ ਸਿੰਘ (1872–1957)[5] ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।

___________________

hope it help uh☃️

Answered by shifawani30
2

Answer☺️☺️

ਆਸਾ ਕੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ ਕਲਾਮ ਹੈ ਜੋ ਸਿੱਖਾਂ ਦੀ ਧਾਰਮਿਕ ਕਿਤਾਬ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਸ ਬਾਣੀ ਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਵਿੱਚ ਸਵੇਰੇ ਸੁਵਖਤੇ ਦੀ ਅਰਦਾਸ ਦੇ ਤੌਰ ਸ਼ਾਮਲ ਕੀਤਾ।[1] ਇਸ ਵਿੱਚ ਕੁਝ ਸਲੋਕ ਦੂਜੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਵੀ ਸ਼ਾਮਲ ਕੀਤੇ ਗਏ ਹਨ ਜੋ ਪਉੜੀਆਂ ਦੇ ਥੀਮ ਤੇ ਸੰਦੇਸ਼ ਨਾਲ ਮੇਲ ਖਾਂਦੇ ਹਨ। ਇਹ ਬਾਣੀ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੈਤਿਕ ਪਖੰਡਾਂ ਨੂੰ ਨੰਗਿਆਂ ਕਰਕੇ ਸੱਚ ਦਾ ਰਾਹ ਦਰਸਾਉਂਦੀ ਹੈ।

i wrote this from google... not knowing which language this is...

Similar questions