ਲਾਲ ਕਿਲਾ ਕਿਸ ਨੇ ਤੇ ਕਿਉਂ ਬਣਾਇਆ ?
Answers
Answered by
1
Answer:
Here is your answer...
ਲਾਲ ਕਿਲਾ.
Answered by
0
Answer:
ਦਿੱਲੀ ਦੇ ਲਾਲ ਕਿਲੇ ਨੂੰ ਲਾਲ ਕਿਲਾ ਇਸ ਲਈ ਕਹਿੰਦੇ ਹਨ, ਕਿਉਂਕਿ ਇਹ ਲਾਲ ਪੱਥਰ ਨਾਲ ਬਣਇਆ ਹੈ। ਇਹ ਸ਼ਾਹੀ ਪਰਿਵਾਰ ਦਾ ਨਿਵਾਸ ਸਥਾਨ ਸੀ ਅਤੇ ਇਸ ਦਾ ਅਸਲ ਨਾਂ ਕਿਲਾ ਮੁਬਾਰਕ ਸੀ। ਇਹ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਸਥਿਤ ਹੈ। ਇਹ ਯੂਨੇਸਕੋ ਸੰਸਾਰ ਅਮਾਨਤ ਥਾਂ ਵਿੱਚ ਸ਼ਾਮਿਲ ਹੈ।
Similar questions