ਧਰਤੀ ਹਵਾ ਦੇ ਕਿਸ ਭਾਗ ਨਾਲ ਘਿਰੀ ਹੋਈ ਹੈ
Answers
Answer:
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।