India Languages, asked by raj821352, 5 months ago

ਬਾਬਿਆਂ ਨੇ ਛਾਪੇ ਪਿੰਡ ਜਾ ਕੇ ਕੀ ਕੁੱਝ ਖਾਧਾ?​

Answers

Answered by StunningBabe27
1

ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ।

Answered by jahanvisharma2910200
0

Answer:

ਪੂਰਨ ਗੁਰਸਿੱਖ ਬਾਬਾ ਬੁੱਢਾ ਜੀ'[1] ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

ਮਾਪਿਆਂ ਨੇ ਉਹਨਾਂ ਦਾ ਨਾਂ ਬੂੜਾ ਰੱਖਿਆ। ਕੁਝ ਚਿਰ ਮਗਰੋਂ ਉਹਨਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ। ਉਹ ਬਾਅਦ ਵਿੱਚ ਮੱਝਾਂ ਦੇ ਵਾਗੀ ਬਣੇ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਹਨਾਂ ਗੁਰੂ ਜੀ ਦਾ ਉਪਦੇਸ਼ ਸੁਣਿਆ। ਬਾਅਦ ਵਿੱਚ ਉਹ ਰੋਜ਼ ਗੁਰੂ ਜੀ ਕੋਲ ਆਉਂਦੇ ਅਤੇ ਉਹਨਾਂ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਵਾਸਤੇ ਦੁੱਧ ਲਿਆ ਕੇ ਭੇਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਹਨਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਬਾਬ ਸੁਣ ਕੇ ਕਿਹਾ ਕਿ 'ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।' ਉਸ ਦਿਨ ਤੋਂ ਬੂੜਾ ਜੀ ਦਾ ਨਾਂ 'ਬੁੱਢਾ ਜੀ' ਪੈ ਗਿਆ। ਸਿੱਖ ਉਹਨਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ।

Similar questions