ਸ਼ਾਮੀਨ-ਜ਼ (ਧਰਤੀ ਹੇਠਲੇ) ਜਲ (ਪਾਣੀ ਦਾ ਪੱਧਰ ਵਧਾਉਣ ਲਈ ਕੀ-ਕੀ ਯਤਨ ਕੀਤੇ ਜਾ ਸਕਦੇ ਹਨ?
ਵਿਦਿਆਰਥੀ ਆਪਣੇ ਵਿਚਾਰ ਲਿਖਣ।
Answers
Answered by
0
Answer:
ਜਲਗਾਹਾਂ ਜ਼ਮੀਨੀ ਅਤੇ ਜਲ-ਪ੍ਰਣਾਲੀਆਂ ਵਿਚਕਾਰ ਉਹ ਜਗ੍ਹਾ ਹਨ, ਜਿੱਥੇ ਪਾਣੀ ਦਾ ਪੱਧਰ ਧਰਤੀ ਦੀ ਸਤ੍ਹਾ ਦੇ ਨੇੜੇ ਹੁੰਦਾ ਹੈ ਜਾਂ ਪਾਣੀ ਘੱਟ ਡੂੰਘਾ ਹੁੰਦਾ ਹੈ। ਧਰਤੀ ਦੇ ਕੁੱਲ ਜ਼ਮੀਨੀ-ਪੁੰਜ ਦਾ ਲਗਪਗ 6 ਫ਼ੀਸਦੀ ਹਿੱਸਾ ਜਲਗਾਹਾਂ ਨੇ ਘੇਰਿਆ ਹੈ। ਪੰਜਾਬ ਵਿੱਚ ਕੁੱਲ ਭੂਗੋਲਿਕ ਖ਼ੇਤਰ ਦਾ ਸਿਰਫ 0.5 ਫੀਸਦੀ ਜਲਗਾਹਾਂ ਅਧੀਨ ਹੈ ਜਦੋਂ ਕਿ ਰਾਸ਼ਟਰੀ ਪੱਧਰ ‘ਤੇ 1.5 ਫੀਸਦੀ ਭੂਗੋਲਿਕ ਖ਼ੇਤਰ ਵਿੱਚ ਜਲਗਾਹਾਂ ਹਨ।
Answered by
0
I hope my answer helps u .... if it helps u so pls mark me as brainliest
Attachments:
Similar questions
English,
2 months ago
Math,
2 months ago
Social Sciences,
2 months ago
Political Science,
4 months ago
Science,
4 months ago
Math,
10 months ago
English,
10 months ago