ਸੁਹਾਗ ਇਕਾਂਗੀ ਦਾ ਸਾਰ ਲਿਗੋ।
Answers
Explanation:
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ. ਹਰਚਰਨ ਸਿੰਘ ਅਨੁਸਾਰ,'ਸ਼ਰਧਾ ਰਾਮ ਫਿਲੌਰੀ ਨੇ ਲੋਕਾਂ ਦੀ ਕਿਤੋਂ ਵੀ ਗੱਲ-ਬਾਤ ਨੂੰ ਵਰਤ ਕੇ ਈਸ਼ਵਰ ਚੰਦਰ ਨੰਦਾ ਲਈ 50 ਸਾਲ ਪਹਿਲਾਂ ਹੀ ਰਸਤਾ ਸਾਫ਼ ਕਰ ਦਿੱਤਾ ਸੀ।[1] ਹੋਰ ਭਾਰਤੀ ਭਾਸ਼ਾਵਾਂ ਵਿੱਚ ਇਸ ਦਾ ਵਿਆਪਕ ਰਿਵਾਜ ਪਿਛਲੀ ਸ਼ਤਾਬਦੀ ਦੇ ਪਹਿਲੇ ਚਾਰ ਦਹਾਕਿਆਂ ਵਿੱਚ ਪਿਆ। ਜੋ ਵਿਕਸਿਤ ਹੋ ਕੇ ਨਾਟਕ ਰੂਪ 'ਚ ਅੱਗੇ ਆਇਆ। ਪੂਰਬ ਅਤੇ ਪੱਛਮ ਦੋਨਾਂ ਦੇ ਨਾਟ ਸਾਹਿਤ ਵਿੱਚ ਇਕਾਂਗੀ ਦੇ ਨਿਕਟਵਰਤੀ ਰੂਪ ਮਿਲਦੇ ਹਨ।