Science, asked by jashanpreetrandhawa0, 3 months ago

ਪੋ੍ਟੀਨ ਦਾ ਪਾਚਨ ਕਿੱਥੇ ਸ਼ੁਰੂ ਹੁੰਦਾ ਹੈ ? (ੳ)ਮਿਹਦਾ (ਅ)ਗੁਰਦਾ (ੲ)ਛੋਟੀ ਆਂਦਰ
(ਸ)ਵੱਡੀ ਆਂਦਰ ​

Answers

Answered by dea1233
2

Answer:

(ੲ)ਛੋਟੀ ਆਂਦਰ

Explanation:

ਪਾਚਣ ਜਾਂ ਹਾਜ਼ਮਾ ਉਹ ਕਿਰਿਆ ਹੈ ਜਿਸ ਵਿੱਚ ਭੋਜਨ ਨੂੰ ਯੰਤਰੀਕੀ ਅਤੇ ਰਾਸਾਇਣਕ ਰੂਪ ਨਾਲ ਛੋਟੇ ਛੋਟੇ ਘਟਕਾਂ ਜਾਂਨੀ ਹਿੱਸਿਆਂ ਵਿੱਚ ਤੋੜਿਆ ਜਾਂਦਾ ਹੈ ਤਾਂਜੋ ਉਹਨਾਂ ਨੂੰ, ਉਦਾਹਰਨ ਦੇ ਲਈ, ਰੱਤ ਧਾਰਾ ਵਿੱਚ ਅਵਸ਼ੋਸ਼ਤ ਕੀਤਾ ਜਾ ਸਕੇ |ਇਸ ਤਰ੍ਹਾਂ ਪਾਚਣ ਇੱਕ ਪ੍ਰਕਾਰ ਦੀ ਅਪਚਿਅ (catabolic) ਕਿਰੀਆ ਹੈ ਕਿਉਂਕਿ ਇਸ ਵਿੱਚ ਭੋਜਨ ਦੇ ਵੱਡੇ ਅਣੁਵਾਂ ਨੂੰ ਛੋਟੇ-ਛੋਟੇਅਣੁਵਾਂ ਵਿੱਚ ਬਦਲਿਆ ਜਾਂਦਾ ਹੈ।[1] ਵੱਖ-ਵੱਖ ਜੀਵਾਂ ਵਿੱਚ ਵੱਖ-ਵੱਖ ਤਰ੍ਹਾਂ ਦਾ ਪਾਚਨ ਤੰਤਰ ਹੁੰਦਾ ਹੈ। ਇੱਥੇ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਜੀਵਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪਾਚਨ ਤੰਤਰ ਹੁੰਦੇ ਹੋਏ ਵੀ ਪਾਚਨ ਕਾਰਨ ਵਾਲੇ ਇੰਜ਼ਾਅਮਾਂ ਦੇ ਕਾਰਜ ਸਦਾ ਸਮਾਨ ਹੀ ਹੁੰਦੇ ਹਨ।

Similar questions