Social Sciences, asked by bs3560555, 2 months ago

ਭਾਰਤ ਦੇ ਚਾਰ ਰਾਸ਼ਟਰੀ ਦਲਾ ਦੇ ਨਾਂ ਲਿਖੋ​

Answers

Answered by Anonymous
1

Answer:

ਰਾਸ਼ਟਰੀ ਚਿੰਨ੍ਹ ਅਸ਼ੋਕ ਦੇ ਸਾਰਨਾਥ ਤੋਂ ਲਿਆ ਗਿਆ ਹੈ। ਅਸਲੀ ਥੰਮ੍ਹ ਵਿੱਚ, ਜਿਸ ਵਿੱਚ ਚਾਰੇ ਦਿਸ਼ਾਂਵਾਂ ਵੱਲ ਚਾਰ ਸ਼ੇਰ, ਹਾਥੀ, ਇੱਕ ਘੋੜਾ, ਬਲਦ ਅਤੇ ਇੱਕ ਸ਼ੇਰ ਹੈ। ਇਸ ਵਿੱਚ ਅਸ਼ੋਕ ਚੱਕਰ ਵੀ ਬਣਿਆ ਹੋਇਆ ਹੈ। ਭਾਰਤ ਸਰਕਾਰ ਨੇ ਇਸ ਨੂੰ 26 ਜਨਵਰੀ, 1950 ਨੂੰ ਅਪਣਾਇਆ ਇਸ ਵਿੱਚ ਤਿੰਨ ਸ਼ੇਰ ਦਿਸਦੇ ਹਨ ਚੌਥਾ ਸ਼ੇਰ ਨਹੀਂ ਦਿਸਦਾ। ਇਸ ਤੇ ਸਤਯਾਮੇਵਾ ਜਯਤੇ ਜਿਸ ਦਾ ਮਤਲਵ ਹੈ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਲਿਖਿਆ ਹੋਇਆ ਹੈ

Similar questions